ਅਜਿਹੇ ਮੇਲੇ ‘ ਚ ਜਾਕੇ ਮਸਤੀ ਕਰਨ ਤੋਂ ਪਹਿਲਾਂ ਆਹ ਜ਼ਰੂਰ ਦੇਖ ਲਿਓ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀਆਂ ਨੇ ਜਿੱਥੇ ਇਕ ਮੇਲਾ ਲੱਗਣ ਵਾਲਾ ਜੇਕਰ ਤੁਸੀ ਵੀ ਇਸ ਮੇਲੇ ਵਿੱਚ ਸ਼ਿਰਕਤ ਕਰਨ ਅਤੇ ਮੇਲੇ ਦੇ ਰੰਗ ਦੇਖਣ ਜਾ ਰਹੇ ਹੋਂ ਤਾਂ ਠਹਿਰ ਜਾਓ ਕਿਉਕੀ ਮੇਲੇ ਤੇ ਜਾਕੇ ਪੰਘੁੜਾ ਚੁੱਟਣ ਨਾਲ ਤੁਹਾਡੀ ਜਾਨ ਜ਼ੋਖਿਮ ਚ ਪੈ ਸਕਦੀ ਐ ਇਹ ਗੱਲ ਭੀਮ ਐਕਸ਼ਨ ਕਮੇਟੀ ਦੇ ਸੰਸਥਾਪਕ ਨੀਤੀਸ਼ ਭੀਮ ਹੋਰਾਂ ਨੇ ਕਹੀ ਐ ਜ਼ਰਾ ਇਸ ਪੰਘੁੜੇ ਨੂੰ ਧਿਆਨ ਨਾਲ ਦੇਖੋ ਜਿਸਦੇ ਨੇੜੇ ਦੀ ਬਿਜਲੀ ਦੀਆਂ ਤਾਰਾਂ ਨਿਕਲ ਰਹੀਆਂ ਜਿਸ ਨਾਲ ਏਥੇ ਵੱਡਾ ਹਾਦਸਾ ਹੋ ਸਕਦਾ ਐ

ਲੈਕਿਨ ਇਸਤੇ ਭੀਮ ਐਕਸ਼ਨ ਕਮੇਟੀ ਦੀ ਨਜ਼ਰ ਪੈ ਜਾਂਦੀ ਹੈ ਜਿਸਦੇ ਬਾਰੇ ਉਹ ਪ੍ਰਸ਼ਾਸਨ ਨੂੰ ਸੂਚਿਤ ਕਰਦੇ ਹਨ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਲੋਕਾਂ ਜਾਕਰੂਕ ਰਹਿਣਾ ਦਾ ਸੁਨੇਹਾ ਦਿੱਤਾ ਹੈ ਭੀਮ ਐਕਸ਼ਨ ਕਮੇਟੀ ਨੇ ਵਾਕਿਆ ਹੀ ਸ਼ਲਾਘਾਯੋਗ ਕੰਮ ਕੀਤਾ ਖੈਰ ਏਥੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਜਾਪਦੀ ਹੈ ਸੋ ਇਸ ਤੇ ਪ੍ਰਸ਼ਾਸਨ ਧਿਆਨ ਦੇਕੇ ਠੀਕ ਕਰਨ ਦੀ ਲੋੜ ਨਹੀਂ ਰੱਬ ਨਾ ਕਰੇ ਕੋਈ ਵੱਡੀ ਅਣਹੋਣੀ ਹੋ ਸਕਦੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *