ਇਹ ਆਂਡੇ ਪਲਾਸਟਿਕ ਦੇ ਵਾਂਗ ਸੜ ਰਹੇ ਹਨ ਅਤੇ ਜਦੋਂ ਉਸ ਨੇ ਆਂਡਿਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਟੁੱਟ ਵੀ ਨਹੀਂ ਰਹੇ ਹਨ। ਇਹ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੋ ਰਹੀ ਹੈ ਅਤੇ ਆਂਡੇ ਖਾਣ ਦੇ ਸ਼ੌਕੀਨ ਸਹਿਮ ਦੇ ਮਾਹੌਲ ਦੇ ਵਿੱਚ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਛੀਵਾੜਾ ਦੇ ਸੀਨੀਅਰ ਮੈਡੀਕਲ ਅਫਸਰ ਨੇ ਲੁਧਿਆਣਾ ਸਿਵਲ ਸਰਜਨ ਨੂੰ ਇੱਕ ਲੈਟਰ ਲਿਖੀ ਹੈ ਜਿਸ ਦੇ ਵਿੱਚ ਉਹਨਾਂ ਨਕਲੀ ਆਂਡਿਆਂ ਦਾ ਜ਼ਿਕਰ ਕੀਤਾ ਹੈ ਅਤੇ ਇਸੇ ਮਾਮਲੇ ਵਿੱਚ ਲੁਧਿਆਣਾ ਸਿਵਲ ਸਰਜਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਵੀਡੀਓ ਸੀਨੀਅਰ ਮੈਡੀਕਲ ਅਫਸਰ ਮਾਛੀਵਾੜਾ ਵੱਲੋਂ ਮਿਲੀ ਸ਼ਿਕਾਇਤ ਦੇ ਅਧਾਰ ਉੱਤੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਮਾਰਕ ਕਰ ਦਿੱਤਾ ਗਿਆ ਹੈ। ਇਸ ਬਾਬਤ ਜੇਕਰ ਕੋਈ ਵੀ ਤੱਥ ਜਾਂ ਸ਼ਖ਼ਸ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਇਸ ਵੀਡੀਓ ਬਾਰੇ ਉਹਨਾਂ ਨੂੰ ਕੋਈ ਬਹੁਤੀ ਜਾਣਕਾਰੀ ਨਹੀਂ ਹੈ ਪਰ ਮਾਛੀਵਾੜੇ ਤੋਂ ਜ਼ਰੂਰ ਉਹਨਾਂ ਨੂੰ ਇਸ ਸਬੰਧੀ ਲੈਟਰ ਆਇਆ ਹੈ, ਜਿਸ ਨੂੰ ਉਹਨਾਂ ਨੇ ਜਾਂਚ ਲਈ ਅੱਗੇ ਭੇਜ ਦਿੱਤਾ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ