ਅੱਧੀ ਰਾਤ ਨੂੰ ਕੁੰਡਾ ਖੋਲਦੇ ਸਾਰ ਮਹਿਲਾ ਨਾਲ ਦੇਖੋ ਕੀ ਹੋਇਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਅੱਧੀ ਰਾਤ ਨੂੰ ਤੁਹਾਡੇ ਵੀ ਦਰਵਾਜ਼ੇ ਦਾ ਖੜਕਦਾ ਕੁੰਡਾ ਤਾਂ ਖੋਲ੍ਹਣ ਤੋਂ ਪਹਿਲਾਂ ਧਿਆਨ ਨਾਲ ਦੇਖ ਲਓ ਆਹ ਖਬਰ,,,ਫਿਰੋਜ਼ਪੁਰ ਦੇ ਸਰਹੱਦੀ ਪਿੰਡ ਜੱਲੋ ਕੇ ਦੀ ਇੱਕ ਵਿਆਹੁਤਾ ਔਰਤ ਨੂੰ ਰਾਤ ਸਮੇਂ ਆਪਣੇ ਘਰ ਦਰਵਾਜਾ ਉਸ ਵੇਲੇ ਖੋਲ੍ਹਣਾ ਮਹਿੰਗਾ ਪੈ ਗਿਆ ਜਦੋਂ ਉਸ ਨਾਲ ਇੱਕ ਅਜਿਹਾ ਕਾਂਡ ਹੋ ਗਿਆ, ਜਿਸ ਨੂੰ ਸੁਣ ਕੇ ਪੂਰੇ ਪਿੰਡ ਵਾਲਿਆਂ ਦੇ ਪੈਰਾਂ ਹੇਠੋ ਜਮੀਨ ਖਿਸਕ ਗਈ। ਔਰਤ ਨੇ ਤਿੰਨ ਵਿਅਕਤੀਆਂ ਤੇ ਦੋਸ਼ ਲਗਾਇਆ ਹੈ ਕੀ ਉਸ ਨਾਲ ਸਮੂਹਕ ਤੌਰ ਤੇ ਇਹਨਾਂ 3 ਵਿਅਕਤੀਆਂ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਉਸ ਨੇ ਜਾਣਕਾਰੀ ਦਿੰਦਿਆਂ

ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਵਿਆਹ ਤੇ ਗਿਆ ਹੋਇਆ ਸੀ। ਮੈਂ ਅਤੇ ਮੇਰਾ ਪਤੀ ਘਰ ਵਿੱਚ ਸੌਂ ਰਹੇ ਸੀ, ਥਾਣਾ ਸਦਰ ਦੀ ਪੁਲਿਸ ਵੱਲੋਂ ਪੀੜਤ ਔਰਤ ਦੇ ਬਿਆਨਾਂ ਤੇ ਦੋ ਅਣਪਛਾਤੇ ਇਹ ਇੱਕ ਵਿਅਕਤੀ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ,ਬੇਸ਼ੱਕ ਇਸ ਗੱਲ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਸਾਡੇ ਦੇਸ਼ ਦੀਆਂ ਮਾਵਾਂ ਧੀਆਂ ਭੈਣਾਂ ਸੁਰੱਖਿਤ ਨੇ ਪਰ ਜਿਸ ਤਰੀਕੇ ਦੇ ਨਾਲ ਆਏ ਦਿਨ ਬਦ ਫੈਲੀ ਦੇ ਮਾਮਲੇ ਸਾਹਮਣੇ ਆ ਰਹੇ ਨੇ ਤਾਂ ਇਸ ਆਵੇ ਤੇ ਸਵਾਲ ਜਰੂਰ ਉੱਠਦੇ ਨੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *