ਆਸਟ੍ਰੇਲੀਆ ਸਿੰਘ ਦੀ ਕਾਰ ਚੋਂ ਨਿਕਲ ਆਇਆ ਸਮਾਨ ਹੁਣ ਬਾਬਾ ਕਹਿੰਦਾ ਗੋਰਾ ਭੁੱਲ ਗਿਆ ਸੀ ਆਈ ਪੁਲਿਸ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਇਸ ਬਜ਼ੁਰਗ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਲੋਕਾਂ ਵੱਲੋਂ ਬਹੁਤ ਜਿਆਦਾ ਪਸੰਦ ਕੀਤਾ ਜਾ ਰਿਹਾ ਹੈਦਰਅਸਲ ਇਹ ਬਜ਼ੁਰਗ ਆਸਟ੍ਰੇਲੀਆ ਦੇ ਵਿੱਚ ਟੈਕਸੀ ਚਲਾਉਂਦਾ ਹੈ

ਅਤੇ ਇੱਕ ਦਿਨ ਅਚਾਨਕ ਉਸ ਨੂੰ ਟੈਕਸੀ ਦੀ ਪਿਛਲੀ ਸੀਟ ਉੱਤੇ ਕੁਝ ਡਾਲਰ ਲੱਭਦੇ ਹਨ ਅਤੇ ਜਦ ਬਜ਼ੁਰਗ ਨੂੰ ਇਹਨਾਂ ਡਾਲਰਾਂ ਬਾਰੇ ਪਤਾ ਲੱਗਦਾ ਹੈ ਤਾਂ ਉਹ ਇਹਨਾਂ ਡਾਲਰਾਂ ਨੂੰ ਪੁਲਿਸ ਸਟੇਸ਼ਨ ਲੈ ਜਾਂਦਾ ਹੈ ਜਿੱਥੇ ਕਿ ਡਾਲਰਾਂ ਦਾ ਅਸਲੀ ਮਾਲਕ ਮਿਲ ਜਾਂਦਾ ਹੈ ਅਤੇ ਗੋਰੇ ਮਾਲਕ ਦੇ ਵੱਲੋਂ ਇਸ ਬਜ਼ੁਰਗ ਦੀ ਬਹੁਤ ਹੀ ਜਿਆਦਾ ਤਰੀਫ ਕੀਤੀ ਜਾਂਦੀ ਹੈ ਅਸੀਂ ਜਾਣਦੇ ਹਾਂ ਕਿ ਸਿੱਖਾਂ ਦੀ ਇਮਾਨਦਾਰੀ ਨੂੰ ਲੈ ਕੇ ਅਕਸਰ ਹੀ ਦੇਸ਼ਾਂ ਵਿਦੇਸ਼ਾਂ ਵਿੱਚ ਚਰਚੇ ਹੁੰਦੇ ਰਹਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਨਾਲ ਬਜ਼ੁਰਗ ਨੇ ਵੀ ਇਕ ਵੱਡੀ ਮਿਸਾਲ ਕਾਇਮ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *