ਦੋਸਤੋ ਅੱਜ ਤੁਹਾਡੇ ਲਈ ਬਹੁਤ ਵਧੀਆ ਰਿਕੂਰਮੈਂਟ ਅਪਡੇਟ ਲੈ ਕੇ ਆਏ ਹਾਂ ਜੋ ਕਿ ਕੈਂਡੀਡੇਟ ਲਈ ਨਿਕਲ ਕੇ ਆ ਚੁੱਕਾ ਹੈ। ਦੋਸਤੋ ਤੁਸੀਂ ਇਸ ਲਈ ਕਿਸ ਤਰ੍ਹਾਂ ਅਪਲਾਈ ਕਰਨਾ ਹੈ ਅਤੇ ਕੌਣ-ਕੌਣ ਅਪਲਾਈ ਕਰ ਸਕਦਾ ਹੈ ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਇਸ ਦੇ ਵਿੱਚ ਅਲੱਗ ਅਲੱਗ ਵੈਕੈਂਸੀਆਂ ਆਊਟ ਕੀਤੀਆਂ ਗਈਆਂ ਹਨ। ਇਸ ਦੇ ਵਿੱਚ ਰੈਗੂਲਰ ਪੋਸਟ ਹਨ। ਸਭ ਤੋਂ ਪਹਿਲਾਂ ਨੋਟੀਫਿਕੇਸ਼ਨ ਇੰਟੈਲੀਜੈਂਸ ਬਿਊਰੋ ਵੱਲੋਂ ਜਾਰੀ ਕੀਤਾ ਗਿਆ ਹੈ।
ਇਸ ਦੇ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਇਸਦੇ ਲਈ ਤੁਸੀਂ ਆਨਲਾਈਨ ਅਪਲਾਈ ਕਰਨਾ ਹੋਵੇਗਾ। ਜੇਕਰ ਤੁਸੀਂ ਆਲ ਇੰਡੀਆ ਤੋਂ ਕਿਤੋਂ ਵੀ ਹੋ ਤਾਂ ਵੀ ਤੁਸੀਂ ਇਸ ਲਈ ਅਪਲਾਈ ਕਰ ਸਕਦੇ ਹੋ। ਇਸ ਦੇ ਵਿੱਚ ਤੁਹਾਡੀ ਤਨਖਾਹ 18,000 ਤੋਂ ਲੈ ਕੇ 69000 ਤੱਕ ਰਹਿਣ ਵਾਲੀ ਹੈ। ਤੁਸੀਂ ਤੇਰੇ ਨਵੰਬਰ 2023 ਤੱਕ ਇਸ ਵਿੱਚ ਅਪਲਾਈ ਕਰ ਸਕਦੇ ਹੋ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।
:- PN LIVE NEWS