ਆਹ ਦੇਖੋ ਕਬੱਡੀ ਖਿਡਾਰੀ ਨਾਲ ਵਿਦੇਸ਼ ‘ਚ ਕੀ ਹੋ ਗਿਆ ?

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਤੋਂ ਕਬੱਡੀ ਖਿਡਾਰੀ ਦੀ ਕੈਨੇਡਾ ਦੇ ਵੈਨਕੂਵਰ ਵਿੱਚ ਮੌਤ ਹੋ ਗਈ। ਖਿਡਾਰੀ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਇਆ ਗਿਆ। ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਕਸਬਾ ਢਿਲਵਾਂ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲੇ 31 ਸਾਲਾ ਤਲਵਿੰਦਰ ਸਿੰਘ ਤਿੰਦਾ ਵਜੋਂ ਹੋਈ ਹੈ। ਉਹ ਪੰਜ ਮਹੀਨੇ ਪਹਿਲਾਂ ਕਬੱਡੀ ਖੇਡਣ ਕੈਨੇਡਾ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਖਿਡਾਰੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦੁਖੀ ਹੈ। ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿੰਡ ਵਿੱਚ ਸੰਨਾਟਾ ਛਾ ਗਿਆ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਤਲਵਿੰਦਰ ਸਿੰਘ ਮੱਧਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਸੀ। ਮ੍ਰਿਤਕ ਖਿਡਾਰੀ ਦੇ ਪਿਤਾ ਸੀਤਲ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਤਲਵਿੰਦਰ ਸਿੰਘ ਕਰੀਬ ਪੰਜ ਮਹੀਨੇ ਪਹਿਲਾਂ ਵੈਨਕੂਵਰ

ਵਿਖੇ ਕਬੱਡੀ ਖੇਡਣ ਗਿਆ ਸੀ। ਜਿੱਥੇ ਉਸ ਦੀ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ | ਉਹਨਾਂ ਦੱਸਿਆ ਕਿ ਕੈਨੇਡਾ ਵਿੱਚ ਤਲਵਿੰਦਰ ਸਿੰਘ ਦੀ ਲਾਸ਼ ਸੰਭਾਲਣ ਵਿੱਚ ਬਹੁਤ ਖਰਚਾ ਆ ਰਿਹਾ ਹੈ ਤੇ ਉਸ ਦੀ ਇੰਨੀ ਹੈਸੀਅਤ ਨਹੀਂ ਕਿ ਉਹ ਇੰਨੀ ਵੱਡੀ ਰਕਮ ਅਦਾ ਕਰ ਸਕੇ। ਦੱਸਣਯੋਗ ਹੈ ਕਿ ਮ੍ਰਿਤਕ ਤਲਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ । ਮ੍ਰਿਤਕ ਦੇ ਪਿਤਾ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *