ਆਹ ਦੇਖੋ ਜਨਾਨੀਆਂ ਹੋਟਲ ਦੇ ਕਮਰੇ ‘ਚ ਕੀ ਕਰਦੀਆਂ ਸੀ ?

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੁਲਿਸ ਦੀ ਗ੍ਰਿਫਤ ਚ ਹੋਲੀ ਹੋਲੀ ਤੁਰੀਆਂ ਆਉਂਦੀਆਂ ਇਹ ਜਨਾਨੀਆਂ ਅਤੇ ਬੰਦੇ ਦੇ ਕਾਰਮਾਨੇ ਸੁਣ ਤੁਸੀ ਹੈਰਾਨ ਹੋ ਜਾਵੋਂਗੇ, ਦਰਸਲ ਇਹ ਲੋਕ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਚ ਫਸਾਕੇ ਹੋਟਲ ਦੇ ਕੈਮਰੇ ਵਿੱਚ ਲੈ

ਜਾਂਦੀਆਂ ਸੀ ਜਿੱਥੇ ਉਨ੍ਹਾਂ ਦੀਆਂ ਗਲਤ ਵੀਡੀਓ ਬਣਾਕੇ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦੀਆਂ ਸਨ ਇਸਦਾ ਪਤਾ ਲੱਗਦੇ ਹੀ ਜਲੰਧਰ ਪੁਲਿਸ ਨੇ ਐਸਾ ਜਾਲ ਵਿਛਾਇਆ ਕੀ ਹੁਣ ਇਹ ਲੋਕਾਂ ਨੂੰ ਮੂੰਹ ਦਿਖਾਉਂਣ ਜੋਗੋ ਨਹੀਂ ਰਹੇ,ਪੁਲਿਸ ਅਧਿਕਾਰੀ ਨੇ ਦੱਸਿਆ ਕੀ ਮੁਲਜ਼ਮਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਐ ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *