ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਸੁਣਵਾਈ ਨਾ ਹੋਣ ਨੂੰ ਲੈ ਕੇ ਦੰਪਤੀ ਵੱਲੋਂ ਹੰਗਾਮਾ ਕੀਤਾ ਗਿਆ ਹੈ। ਪੀੜਿਤ ਪਰਿਵਾਰ ਨੇ ਕਿਹਾ ਕਿ ਜਾਨ ਤੋਂ ਮਾਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਵਾਰ-ਵਾਰ ਪੁਲਿਸ ਨੂੰ ਕੰਪਲੇਂਟ ਕਰਨ ਦੇ ਬਾਵਜੂਦ ਵੀ ਕਾਰਵਾਈ ਨਹੀਂ ਹੋ ਰਹੀ, ਜਿਸਦੇ ਚਲਦੇ ਆ ਮਜਬੂਰ ਹੋ ਕੇ ਉਹ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਬੈਠੇ ਹਨ।ਹੰਗਾਮਾ ਕਰਨ ਵਾਲੇ ਵਿਅਕਤੀ ਨੇ ਦੱਸਿਆ ਕਿ ਉਸਦਾ ਬੇਟਾ ਜੂਏ ਵਿੱਚ 50 ਲੱਖ ਰੁਪਏ ਦੇ ਕਰੀਬ ਹਾਰ ਗਿਆ ਸੀ ਤੇ ਜਿਸ ਨੂੰ ਉਹਨਾਂ ਨੇ ਆਪਣਾ ਘਰਬਾਰ ਵੇਚ ਕੇ ਚੁਕਾਇਆ ਪਰ ਜਿੱਤ
ਮਗਰੋਂ ਜੁਆਰੀਆਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਬੇਟੇ ਨੂੰ ਕਿਡਨੈਪ ਕਰ ਲਿਆ ਗਿਆ ਸੀ ਅਤੇ ਜਿਸ ਦੀ ਕੰਪਲੇਂਟ ਉਹ ਪੁਲਿਸ ਥਾਣੇ ਦੇਣ ਪਹੁੰਚੇ ਪਰ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਨੇ ਕਿਹਾ ਕਿ ਉਹ ਅਨੇਕਾਂ ਵਾਰ ਪੁਲਿਸ ਕਮਿਸ਼ਨਰ ਦਫਤਰ ਵੀ ਕੰਪਲੇਂਟ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੁੰਦੀ। ਬੇਸ਼ੱਕ ਇਸ ਮੌਕੇ ਉੱਤੇ ਪਹੁੰਚ ਕੇ ਸੀਨੀਅਰ ਪੁਲਿਸ ਅਧਿਕਾਰੀ ਦੰਪਤੀ ਨੂੰ ਅੰਦਰ ਲੈ ਗਏ ਤੇ ਆਸ਼ਵਾਸਨ ਦਿੱਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ