ਇਹ ਤਾਂ ਹੱਦ ਹੀ ਕਰਤੀ ਲਾੜੇ ਨੇ… ਵਿਆਹ ਵਾਲੇ ਦਿਨ ਹੀ …

ਅੰਮ੍ਰਿਤਸਰ ਵਿੱਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਦਰਅਸਲ ਵਿਆਹ ਦੀਆਂ ਤਿਆਰੀਆਂ ਸਨ। ਪਰ ਲਾੜੀ ਨੂੰ ਲੈਣ ਲਾੜਾ ਨਹੀਂ ਪਹੁੰਚਿਆ। ਮਾਮਲਾ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਦਾ ਹੈ ਜਿਥੇ ਪ੍ਰੇਮ ਸੰਬੰਧਾਂ ਦੇ ਚਲਦਿਆ ਪ੍ਰੇਮੀ ਜੌੜੇ ਵੱਲੋਂ ਪਰਿਵਾਰ ਦੀ ਸਹਿਮਤੀ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ। ਜਿਸ ਦੀਆਂ ਤਿਆਰੀਆਂ ਵੀ ਕਰੀਬ ਕਰੀਬ ਪੂਰੀਆਂ ਕਰ ਲਈਆਂ ਗਈਆਂ ਸਨ।
ਪਰ ਵਿਆਹ ਤੋਂ ਇਕ ਦਿਨ ਪਹਿਲਾਂ ਲਾੜਾ ਆਪਣੇ ਘਰੋਂ ਫ਼ਰਾਰ ਹੋ ਗਿਆ। ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਵਿਆਹ ਵਾਲੇ ਲੜਕੇ ਤੇ ਗੰਭੀਰ ਇਲਜ਼ਾਮ ਲਗਾਏ ਹਨ। ਲੜਕੀ ਦੇ ਪਰਿਵਾਰਿਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਲੜਕੇ ਦਾ ਪਰਿਵਾਰ ਉਹਨਾਂ ਦੇ ਸਾਰੇ ਰੀਤੀ ਰਿਵਾਜ਼ਾਂ ਵਿੱਚ ਸ਼ਾਮਿਲ ਹੋਇਆ ਸੀ। ਦੋਵੇਂ ਪਰਿਵਾਰਾਂ ਵੱਲੋਂ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰ ਵਿਆਹ ਤੋਂ ਪਹਿਲਾਂ ਲੜਕਾਂ ਘਰੋਂ ਕਿਤੇ ਚਲਾ ਗਿਆ।

ਇਸ ਘਟਨਾ ਤੋਂ ਬਾਅਦ ਲੜਕੀ ਦੇ ਰਿਸ਼ਤੇਦਾਰਾਂ ਵੱਲੋਂ ਲੜਕੇ ਖਿਲਾਫ਼ ਮਕਬੂਲਪੁਰਾ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੜਕੇ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ। ਜਿਸ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਭਰੋਸਾ

ਦਵਾਇਆ ਕਿ ਜਾਂਚ ਤੋਂ ਬਾਅਦ ਲੜਕੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *