ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਪੱਟੀ ਦੇ ਵਾਰਡ ਨੰਬਰ ਦੋ ਵਿਚ ਕੁਝ ਨੌਜਵਾਨਾਂ ਨੇ ਘਰ ਅੰਦਰ ਦਾਖਲ ਹੋ ਕੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਸੁਨੀਤਾ (30) ਪਤਨੀ ਰਾਜਾ ਵਜੋਂ ਹੋਈ ਹੈ ਜੋ ਚਾਰ ਮਹੀਨਿਆਂ ਦੀ ਗਰਭਵੀਤ ਸੀ। ਮ੍ਰਿਤਕਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਦਾ ਬੀਤੀ ਸ਼ਾਮ ਨੂੰ ਮੋਹਤਵਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ ਇਸ ਦੌਰਾਨ ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ।
ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਣ ਮੌਤ ਹੋ ਗਈ। ਇਹ ਵਾਰਦਾਤ ਤੋਂ ਬਾਅਦ ਚੀਕ ਚਿਹਾੜਾ ਪੈ ਗਿਆ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਡੀ. ਐੱਸ. ਪੀ. ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ
ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ