ਕੁੜੀ ਦੇ ਉੱਪਰੋਂ ਲੰਘ ਗਿਆ ਟਰੱਕ, ਮੌਕੇ ‘ਤੇ ਹੋਈ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਦਸੂਹਾ ਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਕਿ 21 ਸਾਲ ਕੁੜੀ ਦੀ ਟਰੱਕ ਹੇਠਾਂ ਆ ਜਾਣ ਕਾਰਨ ਉਸਦੀ ਮੌਕੇ ਤੇ ਹੀ ਮੌ ਤ ਹੋ ਗਈ। ਇਹ ਹਾਦਸਾ ਦਸੂਹਾ ਦੇ ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਵਾਪਰਿਆ ਜਿੱਥੇ ਕਿ ਆਪਣੇ ਸੈਲੂਨ ‘ਤੇ ਕੰਮ ਕਰਨ ਜਾ ਰਹੀ ਐਕਟੀਵਾ ਸਵਾਰ ਕੁੜੀ ਨੂੰ ਸਾਹਮਣੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਟਰੱਕ ਦੇ ਟਾਇਰ ਦਾ ਕੁੜੀ ਦੇ ਉੱਤੋਂ ਲੰਘਣ ਕਾਰਨ ਕੁੜੀ ਦੀ ਮੌਕੇ ਤੇ ਮੌ ਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦਾ ਨਾਮ ਅੰਕਿਤਆ ਹੈ

ਅਤੇ ਉਸ ਦੀ ਉਮਰ 21 ਸਾਲਾ ਪਿੰਡ ਬੱਬੋਵਾਲ ਥਾਣਾ ਹਾਜੀਪੁਰ ਦੀ ਰਹਿਣ ਵਾਲੀ ਹੈ ਜੋ ਕਿ ਦਸੂਹਾ ਵਿਚ ਇਕ ਸਲੋਨ ਤੇ ਕੰਮ ਕਰਦੀ ਸੀ। ਅੱਜ ਸਵੇਰੇ ਜਦੋਂ ਉਹ ਬੱਸ ਸਟੈਂਡ ਦੇ ਸਾਹਮਣੇ ਆਪਣੇ ਐਕਟੀਵਾ ਤੋਂ ਜਾ ਰਹੀ ਸੀ ਤਾਂ ਇੱਕ ਟਰੱਕ ਨਾਲ ਟੱਕਰ ਤੋਂ ਬਾਅਦ ਉਸ ਦੀ ਮੌਕੇ ਤੇ ਹੀ ਮੌ ਤ ਹੋ ਗਈ। ਉਸ ਦੀ ਮ੍ਰਿਤਕ ਸਰੀਰ ਨੂੰ ਦਸੂਆ ਦੇ ਸਿਵਲ ਹਸਪਤਾਲ ਰੱਖ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਵਾਰਸਾਂ ਦੇ ਬਿਆਨਾਂ ਦੇ ਆਧਾਰ ਦੇ ਉੱਤੇ ਜੋ ਵੀ ਬਣਦੀ ਹੋਈ ਕਾਰਵਾਈ ਉਹ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *