ਕੋਟਕਪੂਰਾ ‘ਚ ਇਕ ਸਕੂਲ ਦੀ ਛੱਤ ਤੋਂ ਡਿੱਗਾ ਵਿਦਿਆਰਥੀ, ਗੰ.ਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖਿਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਦੇ ਇੱਕ ਸਥਾਨਕ ਸਕੂਲ ਵਿੱਚ ਅੱਜ ਸਵੇਰੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਸਕੂਲ ਦਾ ਇੱਕ ਵਿਦਿਆਰਥੀ ਇਮਾਰਤ ਦੀ ਆਖ਼ਰੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਇਸ ਘਟਨਾ ਦੌਰਾਨ ਵਿਦਿਆਰਥੀ ਦਾ ਜਬੜਾ ਅਤੇ ਪੱਟ ਕਾਫੀ ਨੁਕਸਾਨਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਟੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਮਗਰੋਂ ਇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਵਿਦਿਆਰਥੀ ਉਨ੍ਹਾਂ ਦੇ ਸਕੂਲ ਵਿੱਚ ਨੌਵੀਂ ਕਲਾਸ ’ਚ ਪੜ੍ਹਦਾ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਬਿਮਾਰ ਚੱਲ ਰਿਹਾ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ। ਆਪਣੀ ਬਿਮਾਰੀ ਕਾਰਨ ਉਹ ਕਈ ਵਾਰ ਸਕੂਲ ਤੋਂ ਛੁੱਟੀਆਂ ਵੀ ਲੈ ਲੈਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸਕੂਲ ਵਿੱਚ ਫਰੂਕ ਬਰੇਕ ਹੋਈ ਸੀ ਤੇ ਸਾਰੇ ਬੱਚੇ ਆਪੋ-ਆਪਣੀਆਂ ਕਲਾਸਾਂ ਤੋਂ ਬਾਹਰ ਚਲੇ ਗਏ।

ਇਸ ਦੌਰਾਨ ਇਹ ਵਿਦਿਆਰਥੀ ਵੀ ਆਪਣੀ ਕਲਾਸ ਵਿੱਚੋਂ ਬਾਹਰ ਗਿਆ। ਸੀਸੀਟੀਵੀ ਕੈਮਰੇ ਦੀ ਫੁਟੇਜ ਮੁਤਾਬਕ ਪਹਿਲਾਂ ਇਹ ਸਕੂਲ ਦੇ ਵਿਹੜੇ ਵਿੱਚ ਘੁੰਮਦਾ ਰਿਹਾ ਪਰ ਮਗਰੋਂ ਸਾਰਿਆਂ ਤੋਂ ਅੱਖ ਬਚਾ ਕੇ ਛੱਤ ’ਤੇ ਚਲਾ ਗਿਆ। ਇਸ ਦੌਰਾਨ ਨੇ ਉਹ ਡਿੱਗ ਪਿਆ। ਦੂਜੇ ਪਾਸੇ, ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦਾਅਵਾ ਕਰ ਰਹੀ ਹੈ ਕਿ ਜਾਂਚ ਦੌਰਾਨ ਸਾਰੇ ਸਵਾਲ ਸਪੱਸ਼ਟ ਹੋਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *