ਕੜਾਕੇ ਦੀ ਠੰਡ ਚ ਪੁਜੇ ਭਗਵੰਤ ਮਾਨ ਫੌਜੀ ਵੀਰ ਦੇ ਘਰ ਕਰਤਾ ਵੱਡਾ ਐਲਾਨ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੜ੍ਹਬਾ ਦੇ ਬਘਰੌਲ ਪਿੰਡ ਦੇ ਰਹਿਣ ਵਾਲੇ ਫੌਜੀ ਜਵਾਨ ਜਸਪਾਲ ਸਿੰਘ ਦੇ ਘਰ ਪਹੁੰਚੇ, ਜੋ ਪਿਛਲੇ ਦਿਨੀਂ ਸ਼ਹੀਦ ਹੋ ਗਿਆ ਸੀ।

ਸੀ.ਐੱਮ. ਮਾਨ ਨੇ ਸ਼ਹੀਦ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਵੰਡਾਇਆ ਤੇ ਜਵਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪਰਿਵਾਰ ਨੂੰ ਭੇਂਟ ਕੀਤਾ। ਇਸ ਦੇ ਨਾਲ ਹੀ ਸੀ.ਐੱਮ. ਮਾਨ ਨੇ ਪਰਿਵਾਰ ਨੂੰ ਭਵਿੱਖ ਵਿਚ ਵੀ ਹਰ ਸੰਭਵ ਮਦਦ ਕਰਨ ਲਈ ਆਖਿਆ ਦਿੜ੍ਹਬਾ ਨੇੜੇ ਪਿੰਡ ਬਘਰੌਲ ਦਾ ਫ਼ੌਜੀ ਜਸਪਾਲ ਸਿੰਘ ਰਾਮਗੜ ਰਾਂਚੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਡਿਊਟੀ ਸਮੇਂ ਸ਼ਹੀਦ ਹੋ ਗਿਆ ਸੀ। 43 ਸਾਲਾ ਜਸਪਾਲ ਸਿੰਘ ਡਿਊਟੀ ਦੌਰਾਨ ਰਾਮਗੜ ਰਾਂਚੀ ਵਿਖੇ ਡਿਊਟੀ ‘ਤੇ ਤਾਇਨਾਤ ਸੀ। 9 ਮੁਹਾਰ ਰੈਜਮੇਂਟ ਦਾ ਇਹ ਫੌਜੀ ਸ਼ੁਕਰਵਾਰ ਸ਼ਾਮ ਨੂੰ ਦਿਲ ਦਾ ਦੌਰਾ ਪੈਣ ਨਾਲ ਸ਼ਹੀਦ ਹੋ ਗਿਆ। ਜਸਪਾਲ ਸਿੰਘ 23 ਸਾਲਾਂ ਤੋਂ ਫੌਜ ‘ਚ ਨੌਕਰੀ ਕਰ ਰਿਹਾ ਸੀ। ਸ਼ਹੀਦ ਫੌਜੀ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਸ਼ਹੀਦ ਜਸਪਾਲ ਸਿੰਘ ਨੇ ਇਕ ਸਾਲ ਬਾਅਦ ਫੌਜ ‘ਚੋਂ ਸੇਵਾਮੁਕਤ ਹੋਣਾ ਸੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ

ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *