ਖੇਡਦੀ ਖੇਡਦੀ ਘਰੋਂ ਗਈ ਬੱਚੀ! ਮਿੰਟਾਂ ਚ ਹੋਗੀ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਅਕਸਰ ਸਿਆਣੇ ਕਹਿੰਦੇ ਹਨ ਕੀ ਮੌਤ ਕਦੋਂ ਤੇ ਕਿਵੇਂ ਆ ਜਾਵੇ ਇਸਦਾ ਕੁਝ ਪਤਾ ਨਹੀਂ ਪਰ ਮੌਤ ਦਾ ਸਮਾਂ ਤੇ ਥਾਂ ਨਿਸਚਿਤ ਹੁੰਦੇ ਹਨ ਜੀ ਹਾਂ ਵੀਡੀਓ ਵਿੱਚ ਜਿਹੜੀ ਥਾਂ ਤੇ ਖਿੱਡਿਆਂ ਹੋਇਆ ਸਮਾਨ ਦੇਖ ਰਹੇ ਹੋਂ ਹੁਣ ਤੋਂ ਕੁਝ ਸਮਾਂ ਪਹਿਲਾਂ ਕੁਝ ਲੋਕ ਏਥੇ ਬੈਠੇ ਤਾਸ਼ ਖੇਡ ਰਹੇ ਸਨ ਜਿਨ੍ਹੇ ਦੇ ਵਿੱਚ ਇਹ ਮਾਸੂਮ ਬੱਚੀ ਵੀ ਬੈਠੀ ਹੋਈ ਸੀ ਐਨੇ ਨੂੰ ਉਪਰੋਂ ਕਾਲ ਬਣਕੇ ਆਈ ਟਰਾਲੀ ਨੇ ਲੋਕਾਂ ਨੂੰ ਰਗੜ ਦਿੱਤੇ ਜਿਸ ਦੌਰਾਨ ਬੱਚੀ

ਮੌਕੇ ਤੇ ਆਪਣੇ ਪਰਾਣ ਤਿਆਗ ਗਈ,ਮੌਕੇ ਦੇ ਸੀਨ ਦੇਖਣ ਵਾਲੇ ਲੋਕਾਂ ਨੇ ਜੋ ਮੀਡੀਆ ਨੂੰ ਦੱਸਿਆ ਉਹ ਸੁਣੋ ਤੁਹਾਡਾ ਦਿਲ ਦਹਿਲ ਜਾਵੇਗਾ, ਮਾਮਲਾ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਕਸੋਆਣਾ ਦਾ ਹੈ ਜਿੱਥੇ ਮੌਕੇ ਪਹੁੰਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ,ਪੁਲਿਸ ਅਧਿਕਾਰੀ ਦਾ ਕਹਿਣਾ ਐ ਕਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਚਾਲਕ ਨੂੰ ਗ੍ਰਿਫਤਾਰ ਕਰਕੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰਤੇ ਕਾਰਵਾਈ ਕੀਤੀ ਜਾਵੇਗੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *