ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਫਗਵਾੜਾ ਦੇ ਚਾਹਲ ਨਗਰ ‘ਚ ਪੁਲਸ ਥਾਣਾ ਖੇਤਰ ‘ਚ ਲੁਟੇਰਿਆਂ ਵੱਲੋਂ ਲੁੱਟ-ਖੋਹ ਦਾ ਸਿਲਸਿਲਾ ਜਾਰੀ ਹੈ, ਅਜਿਹਾ ਹੀ ਇਕ ਮਾਮਲਾ ਚਹਿਲ ਨਗਰ ‘ਚ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਜਦੋਂ ਨਿਰਮਲਾ ਆਪਣੇ ਘਰ ਦੇ ਬਾਹਰ ਬੈਠੀ ਸੀ ਉਸ ਵੇਲੇ ਦੁਪਹਿਰ ਕਰੀਬ ਦੋ ਲੜਕੇ ਕਾਲੇ ਰੰਗ ਦੀ ਐਕਟਿਵਾ ‘ਤੇ ਆਏ, ਜਿਨ੍ਹਾਂ ‘ਚੋਂ ਇਕ ਲੜਕਾ ਹੇਠਾਂ ਉਤਰਿਆ ਅਤੇ ਉਸ ਦੇ ਕੰਨਾਂ ‘ਚੋਂ ਵਾਲੀਆਂ ਝਪਟ ਕੇ ਐਕਟਿਵਾ ‘ਚ ਬੈਠ ਕੇ ਫਰਾਰ ਹੋ ਗਏ | ਪੀੜਤ ਔਰਤ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਤੇ ਉਕਤ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ ਜਿਸਦੀ ਫੁਟੇਜ ਕਬਜ਼ੇ ‘ਚ ਲੈ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਇਲਾਕੇ ‘ਚ ਹਾਲ ਹੀ ‘ਚ ਸਕੂਲ ਬੱਸ ਅਤੇ ਬੋਲੈਰੋ ਗੱਡੀ ਨੂੰ ਘਰ ਦੇ ਬਾਹਰੋਂ ਭਜਾ ਕੇ ਲੈ ਗਏ ਸਨ, ਅਜਿਹੀਆਂ ਕਈ ਘਟਨਾਵਾਂ ਵਾਪਰਨ ਤੋਂ ਬਾਅਦ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ,ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ
ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ