ਬੀਤੀ ਰਾਤ ਕਾਕੋਵਾਲ ਰੋਡ ਸਥਿਤ ਮੋਬਾਈਲ ਸ਼ਾਪ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਸ਼ਟਰ ਦੇ ਤਾਲੇ ਤੋੜ ਕੇ ਅੰਦਰ ਵੜੇ ਚੋਰ ਲੱਖਾਂ ਦੇ ਮੋਬਾਇਲ ਲੈ ਉੱਡੇ। ਸਵੇਰੇ ਉਸ ਸਮੇਂ ਘਟਨਾ ਦਾ ਪਤਾ ਲੱਗਾ, ਜਦ ਮਾਲਕ ਦੁਕਾਨ ’ਤੇ ਆਇਆ। ਸੂਚਨਾ ਪੁਲਸ ਨੂੰ ਕੰਟਰੋਲ ਰੂਮ ’ਤੇ ਦਿੱਤੀ ਗਈ। ਥਾਣਾ ਬਸਤੀ ਜੋਧੇਵਾਲ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੂੰ ਇਕ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਮਿਲੀ ਹੈ
ਜਿਸ ਵਿਚ ਮੰਕੀ ਕੈਪ ਪਾਏ ਹੋਏ 2 ਨੌਜਵਾਨ ਨਜ਼ਰ ਆ ਰਹੇ ਹਨ, ਜੋ ਕਿ ਦੁਕਾਨ ਤੋਂ ਚੋਰੀ ਕਰ ਰਹੇ ਹਨ। ਪੁਲਸ ਨੇ ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਦੁਕਾਨ ਦੇ ਮਾਲਕ ਦਲੀਪ ਨੇ ਦੱਸਿਆ ਕਿ ਉਸ ਦੀ ਬਾਬਾ ਕਾਲੋਨੀ ’ਚ ਮੋਬਾਈਲ ਸ਼ਾਪ ਹੈ। ਉਹ ਰੋਜ਼ਾਨਾਂ ਦੀ ਤਰ੍ਹਾਂ ਸ਼ਾਪ ਬੰਦ ਕਰ ਕੇ ਚਲਾ ਗਿਆ ਸੀ। ਜਦ ਸਵੇਰੇ ਆਇਆ ਤਾਂ ਤਾਲੇ ਟੁੱਟੇ ਹੋਏ ਸੀ। ਇਸ ਤੋਂ ਇਲਾਵਾ ਅਸੈੱਸਰੀ ਖਿੱਲਰੀ ਪਈ ਸੀ। ਉਸ ਨੇ ਦੱਸਿਆ ਕਿ ਚੋਰ ਦੁਕਾਨ ਤੋਂ 27 ਮੋਬਾਈਲ ਚੋਰੀ ਕਰ ਕੇ ਲੈ ਗਏ ਹਨ।
ਇਸ ਤੋਂ ਇਲਾਵਾ ਅਸੈੱਸਰੀ ਅਤੇ ਹੋਰ ਸਾਮਾਨ ਗਾਇਬ ਹੈ। ਦਲੀਪ ਮੁਤਾਬਕ ਚੋਰ ਰਾਤ ਲਗਭਗ 2 ਵਜੇ ਦੁਕਾਨ ਅੰਦਰ ਵੜੇ ਸਨ, ਜਿਨ੍ਹਾਂ ਨੇ ਚੰਦ ਮਿੰਟਾਂ ’ਚ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਬਹੁਤ ਆਸਾਨੀ ਨਾਲ ਫਰਾਰ ਹੋ ਗਏ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ