ਚੜਦੀ ਸਵੇਰ ਪਰਿਵਾਰ ਨਾਲ ਵੱਡਾ ਹਾ ਦਸਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਿਮਾਚਲ ਪ੍ਰਦੇਸ਼ ਤੋਂ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੀ ਕਾਰ ਗੁਰਦਾਸਪੁਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਕਾਰਨ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੈਂਬਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਿਤਾ, ਮਾਤਾ, ਭੈਣ ਅਤੇ ਭਾਣਜਾ ਨਾਲ ਨੂਰਪੁਰ ਤੋਂ ਮੱਥਾ

ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਹੇ ਸੀ ਕਿ ਜਦੋਂ ਬਰਿਆਰ ਬਾਈਪਾਸ ‘ਤੇ ਮੋੜ ਮੁੜਨ ਲੱਗੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਖੱਡੇ ਵਿੱਚ ਡਿੱਗ ਗਈ। ਇਸ ਕਾਰਨ ਕਾਰ ਦੇ ਏਅਰ ਬੈਗ ਖੁੱਲ੍ਹ ਗਏ।ਹਾਦਸੇ ਵਿੱਚ ਉਨ੍ਹਾਂ ਦੀ ਮਾਤਾ ਮੰਜੂ ਦੇਵੀ, ਭੈਣ ਸ਼ੈਲੀ ਅਗਰਵਾਲ ਅਤੇ ਭਾਣਜਾ ਆਕਾਸ਼ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਦ ਕਿ ਉਹ ਅਤੇ ਉਸ ਦੇ ਪਿਤਾ ਪ੍ਰੇਮ ਪ੍ਰਕਾਸ਼ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ ‘ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਐਂਬੂਲੈਂਸ ਮੰਗਵਾ ਕੇ ਹਸਪਤਾਲ ਪਹੁੰਚਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *