ਹੁਸ਼ਿਆਰਪੁਰ ਊਨਾ ਬਾਈਪਾਸ ‘ਤੇ ਜਿੱਥੇ ਇਕ ਦਰਦਨਾਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਸਦਰ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਕਾਰ ਚਾਲਕ ਨੇ ਦੱਸਿਆ ਕਿ ਸਾਹਮਣੇ ਰਹੀ ਐਕਟਵਾ ਪਹਿਲਾਂ ਉਸਦੀ ਕਾਰ ਨਾਲ ਟਕਰਾਈ ਉਸ ਤੋਂ ਉਪਰੰਤ ਉਹ ਜਾ ਕੇ ਟਰਾਲੀ ਨਾਲ ਟਕਰਾਈ।
ਜਿਸ ‘ਤੇ ਐਕਟਿਵਾ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਜਾਣਕਾਰੀ ਦਿੰਦਿਆ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਨਮਨ ਪੁੱਤਰ ਰਵਿੰਦਰ ਕੁਮਾਰ ਵਾਸੀ ਬਹਾਦਰਪੁਰ ਆਪਣੇ ਦੋ ਸਾਥੀਆਂ ਸਮੇਤ ਹੁਸ਼ਿਆਰਪੁਰ ਊਨਾ ਬਾਈਪਾਸ ਵੱਲ ਜਾ ਰਿਹਾ ਸੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾਇਆ ਉਸ ਉਪਰੰਤ ਉਹ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਨਾਲ ਐਕਟਵਾ ਟਕਰਾ ਗਈ ਅਤੇ
ਨਮਨ ਦੀ ਟਰਾਲੀ ਦੇ ਟਾਇਰ ਹੇਠਾਂ ਆਉਣ ਨਾਲ ਮੌਤ ਹੋ ਗਈ। ਜਦ ਕਿ ਉਸਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ
ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ
ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ