ਜਵਾਨ ਮੁੰਡੇ ਨੇ ਬੱਸ ਤੇ ਕੀਤਾ ਹਮਲਾ…ਮੌਕੇ ਦੀ ਪੂਰੀ Video ਆਈ ਸਾਹਮਣੇ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਸ਼ਹਿਰ ਦੇ ਅੱਡਾ ਖਾਈ ਵਾਲਾ ਵਿਖੇ ਮੋਟਰਸਾਈਕਲ ’ਤੇ ਆਪਣੀ ਮਾਂ ਨਾਲ ਜਾ ਰਹੇ ਇਕ ਚਾਲਕ ਨੇ ਫਾਜ਼ਿਲਕਾ ਤੋਂ ਆ ਰਹੀ

ਪੰਜਾਬ ਰੋਡਵੇਜ਼ ਦੀ ਬੱਸ ’ਤੇ ਇੱਟਾਂ-ਰੋੜੇ ਤੇ ਆਰੀ ਮਾਰ ਕੇ ਬੱਸ ਦੇ ਅਗਲੇ ਦੋਵੇਂ ਸ਼ੀਸ਼ੇ ਤੋੜ ਦਿੱਤੇ। ਝਗੜਾ ਉਸ ਸਮੇਂ ਹੋਇਆ, ਜਦੋਂ ਬੱਸ ਅਚਾਨਕ ਮੋਟਰਸਾਈਕਲ ਨਾਲ ਲੱਗ ਗਈ। ਬੱਸ ਦੇ ਡਰਾਈਵਰ ਤੇ ਕੰਡਕਟਰ ਨੇ ਦੋਸ਼ ਲਾਇਆ ਕਿ ਇਕ ਵਿਅਕਤੀ ਮੋਟਰਸਾਈਕਲ ’ਤੇ ਆਪਣੀ ਮਾਤਾ ਨਾਲ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਦੇ ਨਾਲ ਥੋੜ੍ਹੀ ਜਿਹੀ ਬੱਸ ਲੱਗ ਗਈ ਅਤੇ ਗੁੱਸੇ ‘ਚ ਆਏ ਮੋਟਰਸਾਈਕਲ ਸਵਾਰ ਨੇ ਇੱਟਾਂ-ਰੋੜਿਆਂ ਨਾਲ ਬੱਸ ਦੇ ਸ਼ੀਸ਼ੇ ਤੋੜ ਦਿੱਤੇ

ਜਿਸ ਕਾਰਨ ਬੱਸ ‘ਚ ਬੈਠੇ ਯਾਤਰੀ ਸਹਿਮ ਗਏ। ਘਟਨਾ ਸਬੰਧੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਦੇ ਆਧਾਰ ‘ਤੇ ਪੁਲਸ ਮੁਲਜ਼ਮਾਂ ਦੀ ਪਛਾਣ ਕਰਨ ‘ਚ ਜੁਟੀ ਹੋਈ ਹੈ। ਬੱਸ ਚਾਲਕ ਨੇ ਦੋਸ਼ ਲਾਇਆ ਕਿ ਮੋਟਰਸਾਈਕਲ ਸਵਾਰ ਨੇ ਕੰਡਕਟਰ ਦੇ ਕੱਪੜੇ ਵੀ ਪਾੜ ਦਿੱਤੇ ਅਤੇ ਮੋਟਰਸਾਈਕਲ ’ਤੇ ਉਥੋਂ ਫਰਾਰ ਹੋ ਗਿਆ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *