ਜ਼ਿੰਬਾਬਵੇ ਜਹਾਜ਼ ਹਾਦਸੇ ਵਿੱਚ ਭਾਰਤੀ ਅਰਬਪਤੀ ਹਰਪਾਲ ਸਿੰਘ ਰੰਧਾਵਾ ਅਤੇ ਉਹਨਾਂ ਦੇ ਬੇਟੇ ਸਮੇਤ 6 ਮੌਤਾਂ

ਜ਼ਿੰਬਾਬਵੇ ’ਚ ਇਕ ਹੀਰੇ ਦੀ ਖਾਣ ਕੋਲ ਹਵਾਈ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਭਾਰਤੀ ਕਾਰੋਬਾਰੀ ਅਰਬਪਤੀ ਹਰਪਾਲ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਪੁੱਤਰ ਅਮਰ ਕਬੀਰ ਸਿੰਘ ਰੰਧਾਵਾ ਸਣੇ ਛੇ ਜਣਿਆਂ ਦੀ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਾਦਸਾ ਉਨ੍ਹਾਂ ਦੇ ਪ੍ਰਾਈਵੇਟ ਜਹਾਜ਼ ਸੈਸਨਾ 206 ਵਿਚ ਤਕਨੀਕੀ ਖਰਾਬੀ ਆਉਣ ਕਾਰਨ ਵਾਪਰਿਆ ਹੈ। ਦੱਸਣਯੋਗ ਹੈ ਕਿ ਹਰਪਾਲ ਸਿੰਘ ਰੰਧਾਵਾ ਮਾਈਨਿੰਗ ਕੰਪਨੀ Rio Zim ‘ਰੀਓਜ਼ਿਮ’ ਦੇ ਮਾਲਕ ਸਨ। ਕੰਪਨੀ ਖਾਣਾਂ ’ਚੋਂ ਸੋਨਾ, ਕੋਲਾ, ਨਿੱਕਲ ਤੇ ਤਾਂਬਾ ਕੱਢਣ ਦਾ ਕੰਮ ਕਰਦੀ ਹੈ। ਰੰਧਾਵਾ 4 ਅਰਬ ਅਮਰੀਕੀ ਡਾਲਰ ਦੇ ਮੁੱਲ ਵਾਲੀ ਪ੍ਰਾਈਵੇਟ ਇਕੁਇਟੀ ਫਰਮ ‘ਜੀਈਐਮ ਹੋਲਡਿੰਗਜ਼’ ਦੇ ਵੀ ਬਾਨੀ ਸਨ। ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋਇਆ ਪ੍ਰਾਈਵੇਟ ਜੈੱਟ ‘ਰੀਓਜ਼ਿਮ’ ਕੰਪਨੀ ਦਾ ਹੀ ਸੀ। ਇਸ ਨੇ ਹਰਾਰੇ ਤੋਂ ਮੁਰੋਵਾ ਹੀਰਾ ਖਾਣ ਲਈ ਉਡਾਣ ਭਰੀ ਸੀ। ਇਕ ਇੰਜਣ ਵਾਲਾ ਜਹਾਜ਼ ਖਾਣ ਦੇ ਨੇੜੇ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਖਾਣ ਵਿਚ ਰੀਓਜ਼ਿਮ ਕੰਪਨੀ ਦੀ ਹਿੱਸੇਦਾਰੀ ਸੀ। ਰਿਪੋਰਟਾਂ ਮੁਤਾਬਕ ਜਹਾਜ਼ ਵਿਚ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਇਹ ਹਵਾ ਵਿਚ ਹੀ ਫਟ ਗਿਆ ਤੇ ਖੇਤਾਂ ਵਿਚ ਡਿੱਗ ਗਿਆ। ਰੀਓਜ਼ਿਮ ਕੰਪਨੀ ਵਲੋਂ ਉਕਤ ਅਫਸੋਸਨਾਕ ਖਬਰ ਦੀ ਪੁਸ਼ਟੀ ਕੀਤੀ ਹੈ

ਵੀਡੀਓ ਨੂੰ ਹੇਠਾਂ ਜਾਂ ਦੇਖੋ, ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਘਟਨਾ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ

ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ

ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ

:- Pn Live News

Leave a Reply

Your email address will not be published. Required fields are marked *