ਤਸਵੀਰਾਂ ਚ ਨਜ਼ਰ ਆ ਰਿਹਾ ਇਹ ਉਹੀ ਸੋਨੂ ਨਾ ਦਾ ਮੁਲਜ਼ਮ ਹੈ ਜਿਸਤੇ ਇਕ ਬੱਚੀ ਨਾਲ ਦੁਸ਼ਕਰਨ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ ਜਿਸਤੇ ਲੁਧਿਆਣਾ ਪੁਲਿਸ ਵੱਲੋਂ ਥਾਣਾ ਡਾਬਾ ਵਿਖੇ ਮਾਮਲਾ ਵੀ ਦਰਜ ਕੀਤਾ ਗਿਆ ਹੈ ਜਿਸਦੇ ਲਈ ਪੁਲਿਸ ਨੇ 2 ਲੱਖ ਰੁਪਏ ਤੱਕ ਇਨਾਮ ਵੀ ਰੱਖਿਆ ਹੋਇਆ ਹੈ ਜੇਕਰ ਕੋਈ ਏਸ ਮੁਲਜ਼ਮ ਦੀ ਸੂਚਨਾ ਦਿੰਦਾ ਹੈ ਤਾਂ ਉਸਨੂੰ ਪੁਲਿਸ ਵੱਲੋਂ 2 ਲੱਖ ਰੁਪਏ ਦੇਣ ਦਾ ਦਾਅਵਾ ਕੀਤਾ ਗਿਆ ਪਰ ਉੱਥੇ ਹੀ ਕਈ ਚੈਨਲਾਂ ਵੱਲੋਂ ਮੁਲਜ਼ਮ ਦੀ ਨੇਪਾਲ ਬਾਰਡਰ ਤੋਂ ਗ੍ਰਿਫਤਾਰੀ ਨੂੰ ਲੈਕੇ ਖਬਰਾਂ ਨਸ਼ਰ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਬਾਬਤ ਗੱਲਬਾਤ ਕਰਦੇ ਹੋਏ ਲੁਧਿਆਣਾ ਪੁਲਿਸ ਦੇ ਇਕ ਅਧਿਕਾਰੀ ਜਰਨੈਲ ਸਿੰਘ ਹੋਰਾਂ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਉਨ੍ਹਾਂ ਕਿਹਾ ਕੀ ਇਹ ਫੇਕ ਖਬਰਾਂ ਨੇ ਜਦੋਂ ਮੁਲਜ਼ਮ ਫੜ੍ਹਿਆ ਗਿਆ ਤਾਂ ਮੀਡੀਆ ਨੂੰ ਸੂਚਨਾ ਦਿੱਤੀ ਜਾਵੇਗੀ ਮੁਲਜ਼ਮ ਦੀ ਗ੍ਰਿਫਤਾਰੀ ਦਾ ਖੰਡਨ ਕਰਦੇ ਹੋਏ ਅਧਿਕਾਰੀ ਨੇ ਕਿਹਾ ਕੀ
ਪੁਲਿਸ ਵੱਖ-ਵੱਖ ਟੀਮਾ ਮੁਲਜ਼ਮ ਦੀ ਭਾਲ ਛਾਪੇਮਾਰੀ ਤੇ ਹਨ ਜਦੋਂ ਵੀ ਉਸਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਸਭ ਤੋਂ ਪਹਿਲਾਂ ਮੀਡੀਆ ਨੂੰ ਸੂਚਨਾ ਦਿੱਤੀ ਜਾਵੇਗੀ,ਪੁਲਿਸ ਦਾ ਇਹ ਬਿਆਨ ਹੈ ਪਰ ਦੂਜੇ ਪਾਸੇ ਭਰੋਸੇਯੋਗ ਸੂਤਰਾਂ ਹਵਾਲੇ ਤੋਂ ਇਹ ਵੀ ਦੱਸਿਆ ਜਾ ਰਿਹਾ ਕੀ ਪੁਲਿਸ ਮੁਲਜ਼ਮ ਦੇ ਬਹੁਤ ਨੇੜੇ ਹੈ ਤੇ ਉਸਨੂੰ ਜਲਦ ਹੀ ਗ੍ਰਿਫਤਾਰ ਕਰਨ ਦੀ ਸੰਭਾਵਾਨਾਂ ਨਜ਼ਰ ਆ ਰਹੀ ,ਤੇ ਉੱਥੇ ਹੀ ਕਈ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਦੱਸਿਆ ਜਾ ਰਿਹਾ ਕੀ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਪੁਲਿਸ ਵੱਲੋਂ ਸ਼ਾਇਦ ਕਿਸੇ ਕਾਰਨਾ ਕਰਕੇ ਦੱਸਿਆ ਨਹੀਂ ਦਾ ਰਿਹਾ ਪਰ ਇਹ ਕਿਆਸ ਲਗਾਏ ਜਾ ਰਹੇ ਹਨ ਕੀ ਆਉਂਣ ਵਾਲੇ ਕੱਲ ਤੱਕ ਤਸਵੀਰ ਸਾਫ ਹੋ ਸਕਦੀ ਬਾਕੀ ਆਉਣ ਵਾਲਾ ਕੱਲ ਹੀ ਤਹਿ ਕਰੇਗਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ