ਜੰਮੂ ਕਸ਼ਮੀਰ ‘ਚ 2 ਵੱਡੇ ਅੱਤ ਵਾ ਦੀ ਹ ਮ ਲੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ 24 ਘੰਟਿਆਂ ਵਿੱਚ ਦੋ ਵੱਖ-ਵੱਖ ਅੱ ਤਵਾਦੀ ਹਮਲਿਆਂ ਦੀ ਖਬਰ ਮਿਲੀ ਹੈ। ਅੱ ਤਵਾਦੀਆਂ ਨੇ ਮੰਗਲਵਾਰ ਰਾਤ ਨੂੰ ਕਠੂਆ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨੇੜੇ ਇੱਕ ਪਿੰਡ ਵਿੱਚ ਹਮ ਲਾ ਕੀਤਾ ਸੀ। ਗੋਲੀਬਾਰੀ ‘ਚ ਇਕ ਨਾਗਰਿਕ ਵੀ ਜ਼ਖਮੀ ਹੋ ਗਿਆ। ਸਰਹੱਦੀ ਜ਼ਿਲ੍ਹੇ ਕਠੂਆ ‘ਚ ਅੱ ਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਡੋਡਾ ਜ਼ਿਲ੍ਹੇ ‘ਚ ਅੱ ਤਵਾਦੀਆਂ ਨੇ ਭਾਰਤੀ ਫੌਜ ‘ਤੇ ਨਜ਼ਰ ਰੱਖੀ।

ਡੋਡਾ ਜ਼ਿਲ੍ਹੇ ‘ਚ ਫੌਜ ਦੇ ਅਸਥਾਈ ਆਪਰੇਟਿੰਗ ਬੇਸ (TOB) ‘ਤੇ ਅੱ ਤਵਾਦੀਆਂ ਨੇ ਗੋਲੀਬਾਰੀ ਕੀਤੀ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਫੌਜ ਅਤੇ ਪੁਲਿਸ ਦੁਆਰਾ ਇੱਕ ਸੰਯੁਕਤ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਛੱਤਰਗਲਾ ਇਲਾਕੇ ‘ਚ ਅੱ ਤਵਾਦੀਆਂ ਨੂੰ ਘੇਰ ਲਿਆ ਹੈ। ਗੋਲੀਬਾਰੀ ਜਾਰੀ ਹੈ। ਰਿਆਸੀ ਅਤੇ ਕਠੂਆ ਤੋਂ ਬਾਅਦ ਪਿਛਲੇ ਤਿੰਨ ਦਿਨਾਂ ਵਿੱਚ ਜੰਮੂ ਖੇਤਰ ਵਿੱਚ ਇਹ ਤੀਜਾ ਅੱ ਤਵਾਦੀ ਹ ਮਲਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *