ਠੰਡ ਦੇ ਕਹਿਰ ਨੇ ਬਣਾਇਆ ਸ਼ਿਮਲਾ, ਦੇਖੋ ਕਿੱਦਾਂ ਵਿੱਛੀ ਚਿੱਟੀ ਚਾਦਰ

ਉੱਤਰ ਭਾਰਤ ’ਚ ਸੀਤ ਲਹਿਰ ਤੇ ਕੋਹਰੇ ਦਾ ਕਹਿਰ ਲਗਾਤਾਰ ਜਾਰੀ ਹੈ। ਹੱਡ ਚੀਰਵੀਂ ਠੰਢ ਦੇ ਕਾਰਨ ਲੋਕ ਆਪਣੇ ਘਰਾਂ ਵਿੱਚ ਕੈਦ ਹੋਏ ਪਏ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੇ ਲਈ ਮੌਸਮ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਸ਼ਹਿਰ ਵਿੱਚ ਸੰਘਣੀ ਧੁੰਦ ਦੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਧੁੰਦ ਦੇ ਕਾਰਨ ਵਿਜੀਬਿਲਟੀ ਬਿਲਕੁਲ ਜੀਰੋ ਵਿਖਾਈ ਦੇ ਰਹੀ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਇੰਨੀ ਧੁੰਦ ਕਦੇ ਨਹੀਂ ਵੇਖੀ ਜਿਸ ਕਰਕੇ ਰਾਹਗੀਰ ਆਪਣੀਆਂ ਗੱਡੀਆਂ ਬਹੁਤ ਹੀ ਧੀਮੀ ਗਤੀ ਨਾਲ ਲੈ ਕੇ ਆਪਣੇ ਮੰਜ਼ਿਲ ਵੱਲ ਵਧ ਰਹੇ ਹਨ। ਇਸ ਮੌਕੇ ਤੇ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਅਸੀਂ ਤਾਂ ਲੋਕਾਂ ਨੂੰ ਇਹੀ ਬੇਨਤੀ ਕਰਦੇ ਹਾਂ ਕਿ ਧੁੰਦ ਵਿੱਚ ਤੁਸੀਂ ਘੱਟ ਤੋਂ ਘੱਟ ਨਿਕਲੋ ਜੇਕਰ ਤੁਹਾਨੂੰ ਜਰੂਰੀ ਕੰਮ ਹੈ ਤਾਂ ਹੀ ਨਿਕਲ ਕਿਉਂਕਿ ਧੁੰਦ ਦੇ ਕਾਰਨ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

ਪੰਜਾਬ ਵਿੱਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਜਿੱਥੇ ਸਵੇਰੇ ਸਵੇਰੇ ਤਤਦਾ ਕਹਿਰ ਆਪ ਵੇਖਣ ਨੂੰ ਮਿਲਦਾ ਹੈ ਪਰ ਹੁਣ ਸ਼ਾਮ ਹੁੰਦਿਆ ਹੀ ਧੁੰਦ ਦਾ ਸਿਤਮ ਲਗਾਤਾਰ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਰਿਹਾ। ਕਿਉਂਕਿ ਸ਼ਾਮ ਹੁੰਦੇ ਸੀ ਜਿੱਥੇ ਧੁੰਦ ਦੀ ਚਿੱਟੀ ਚਾਦਰ ਸ਼ਹਿਰ ਵਿੱਚ ਹੀ ਛਾ ਜਾਂਦੀ ਹੈ ਤਾਂ ਮੇਨ ਹਾਈਵੇ ਰੋਡ ਤੇ ਤਾਂ ਕੁਝ ਵੀ ਵਿਖਾਈ ਨਹੀਂ ਦੇ ਰਿਹਾ। ਜਿਆਦਾਤਰ ਕਾਰ ਚਾਲਕ ਵੱਡੇ ਵਾਹਨਾਂ ਦੀ ਉਡੀਕ ਕਰਦੇ ਵਿਖਾਈ ਦਿੰਦੇ ਹਨ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *