ਡੋਲੀ ਚੜਨ ਵੇਲੇ ਕੁੜੀ ਲੱਗੀ ਰੋਣ ਜਾਂਣ ਲੱਗੀ ਨੇ ਪਿਉ ਦੇ ਬੰਨੀ ਪੱਗ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਇਕ ਪਿਉ ਦੇ ਲਈ ਉਸਦੀ ਧੀ ਹੀ ਸਭ ਕੁਝ ਹੁੰਦੀ ਹੈ ਅਤੇ ਪਿਉ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਹ ਆਪਣੀ ਧੀ ਦਾ ਹਰ ਇਕ ਸੁਪਨਾ ਪੂਰਾ ਕਰੇ ਕਿਉਕਿ ਕੁੜੀਆਂ ਚਿੜੀਆਂ ਨੇ ਇਕ ਨਾ ਇਕ ਦਿਨ ਆਪਣੇ ਪਰਿਵਾਰ ਨੂੰ ਛੱਡਕੇ ਕਿਸੇ ਬਿਗਾਨੇ ਘਰ ਚਲੇ ਜਾਣਾ ਹੁੰਦਾ ਹੈ ਹੁਣ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ

ਇਸ ਵੀਡੀਓ ਨੂੰ ਦੇਖਕੇ ਤੁਹਾਡੀਆਂ ਵੀ ਅੱਖਾਂ ਭਰ ਆਉਣਗੀਆਂ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਘਰ ਦੇ ਵਿਚ ਕੁੜੀ ਦਾ ਵਿਆਹ ਧਰਿਆ ਹੋਇਆ ਹੈ ਅਤੇ ਕੁੜੀ ਆਪਣੇ ਘਰੋਂ ਰਵਾਨਾ ਹੋਣ ਦੇ ਲਈ ਤਿਆਰ ਹੈ ਜਿਸ ਕਰਕੇ ਸਭ ਰੋਣਾ ਸ਼ੁਰੂ ਕਰ ਦਿੰਦੇ ਨੇ ਅਤੇ ਭਾਵੁਕ ਹੋ ਜਾਂਦੇ ਨੇ ਪਰ ਧੀ ਆਖਰੀ ਵਾਰ ਆਪਣੇ ਪਿਉ ਨੂੰ ਕੁਰਸੀ ਉਤੇ ਬੈਠਣ ਦੇ ਲਈ ਕਹਿੰਦੀ ਹੈ ਅਤੇ ਫਿਰ ਧੀ ਆਪਣੇ ਪਿਉ ਦੇ ਸਿਰ ਤੇ ਪੱਗ ਬੰਨਦੀ ਹੈ ਜਿਸ ਮਗਰੋਂ ਮਾਹੌਲ ਬਹੁਤ ਜਿਆਦਾ ਭਾਵੁਕ ਹੋ ਜਾਂਦਾ ਹੈ ਤੁਸੀਂ ਵੀ ਇਕ ਵਾਰ ਇਹ ਵੀਡੀਓ ਜਰੂਰ ਦੇਖੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *