ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਪਤੀ-ਪਤਨੀ ਦੇ ਰਿਸ਼ਤੇ ਹੋਏ ਤਾਰ ਤਾਰ ਪਤਨੀ ਦਾ ਆਪਣੇ ਦਿਓਰ ਤੇ ਆਇਆ ਦਿਲ ਇਸ਼ਕ ਚ ਅੰਨੀ ਹੋਈ ਪਤਨੀ ਨੇ ਚਾੜ ਦਿੱਤਾ
ਅਜਿਹਾ ਚੰਨ ਪਰਿਵਾਰ ਦੇ ਵੀ ਉੱਡ ਗਏ ਮਾਮਲਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਦਾ ਜਿੱਥੇ ਪਤਨੀ ਵੱਲੋਂ ਦਿਓਰ ਨਾਲ ਰਲ ਕੇ ਪਤੀ ਦਾ ਕਤਲ ਕਰ ਦਿੱਤਾ ਇਸ ਸਬੰਧੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਤਨੀ ਲਖਵਿੰਦਰ ਕੌਰ ਦੇ ਨਜਾਇਜ਼ ਸਬੰਧ ਸਨ ਤੇ ਦੋਵੇਂ ਦਿਓਰ ਭਰਜਾਈ ਸਵਿੰਦਰ ਸਿੰਘ ਨੂੰ ਰਾਹ ਦਾ ਰੋੜਾ ਸਮਝਦੇ ਸਨ। ਇਸ ਲਈ ਉਨ੍ਹਾਂ ਨੇ ਸਵਿੰਦਰ ਸਿੰਘ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ।
ਇਸ ਸਬੰਧੀ ਪੁਲਿਸ ਅਧਿਕਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਨਜਾਇਜ਼ ਸੰਬੰਧਾਂ ਦੇ ਚਲਦੇ ਪਤਾ ਨਹੀਂ ਹੁਣ ਤੱਕ ਕਿੰਨੇ ਕੁ ਘਰ ਬਰਬਾਦ ਹੋ ਗਏ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ,ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ