ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ਵਿਚ ਦਿਨ-ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਦੇਖਣ ਨੂੰ ਮਿਲੀ। ਢੋਲੇਵਾਲ ਕੋਲ ਪੈਟਰੋਲ ਪੰਪ ਮੁਲਾਜ਼ਮਾਂ ਤੋਂ ਪੈਸੇ ਵਾਲਾ ਬੈਗ ਲੁੱਟ ਲਿਆ ਗਿਆ। ਬੈਗ ਵਿਚ ਲਗਭਗ 25 ਲੱਖ ਰੁਪਏ ਪਏ ਸਨ। ਪੈਟਰੋਲ ਪੰਪ ਦੇ ਦੋ ਮੁਲਾਜ਼ਮ ਢੋਲੇਵਾਲ ਸਥਿਤ ਐੱਸਬੀਆਈ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਲਈ ਜਾ ਰਹੇ ਸਨ। ਬੈਂਕ ਦੇ ਬਾਹਰ ਬਾਈਕ ਸਵਾਰ ਦੋ ਲੁਟੇਰੇ ਆਏ ਤੇ ਪੈਸੇ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਉਸ ਦੇ ਬੈਗ ਵਿਚ 25 ਲੱਖ ਰੁਪਏ ਸਨ।ਲੁੱਟ ਦਾ ਸ਼ਿਕਾਰ ਹੋਏ ਪੀੜਤਾਂ ਦੀ ਪਛਾਣ ਮੈਨੇਜਰ ਪ੍ਰਦੀਪ ਕੁਮਾਰ ਤੇ ਉਸ ਦਾ ਸਾਥੀ ਮਲਕੀਤ ਸਿੰਘ ਵਜੋਂ ਹੋਈ ਹੈ
ਜੋ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਸਥਿਤ ਆਹੂਜਾ ਫਿਲਿੰਗ ਸਟੇਸ਼ਨ ‘ਤੇ ਕੰਮ ਕਰਦੇ ਹਨ। ਦੋਵੇਂ ਰੋਜ਼ ਦੀ ਤਰ੍ਹਾਂ ਪੈਸੇ ਜਮ੍ਹਾ ਕਰਵਾਉਣ ਲਈ ਆਪਣੀ ਸਵਿਫਟ ਕਾਰ ਵਿਚ ਸਵਾਰ ਹੋ ਕੇ ਬੈਂਕ ਵਿਚ ਆਏ ਸਨ। ਇਸੇ ਦਰਮਿਆਨ ਉਹ ਬੈਂਕ ਦੇ ਅੰਦਰ ਜਾਣ ਲਈ ਕਾਰ ਤੋਂ ਨਿਕਲੇ ਤੇ ਬੈਗ ਕੱਢਣ ਲੱਗੇ ਉਦੋਂ ਹੀ ਬਾਈਕ ਸਵਾਰ ਲੁਟੇਰਿਆਂ ਨੇ ਉਨ੍ਹਾਂ ਤੋਂ ਬੈਗ ਖੋਹ ਲਿਆ ਤੇ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡਵੀਜ਼ਨ ਨੰਬਰ 6 ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੈਨੇਜਰ ਦੇ ਬਿਆਨ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ