ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾਂਦੇ ਹਨ। ਜਿਵੇਂ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਨੂੰ ਮੁੱਖ ਰੱਖਦੇ ਹੋਏ ਬਹੁਤ ਸਾਰੀਆਂ ਸਕੀਮਾਂ ਤੇ ਯੋਜਨਾਵਾਂ ਚਲਾਈਆਂ ਜਾਣਗੀਆਂ। ਦਿਵਾਲੀ ਦੇ ਤੋਹਫੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣਗੇ। ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
ਮੋਦੀ ਸਰਕਾਰ ਵੱਲੋਂ ਦਿਵਾਲੀ ਮੌਕੇ ਗੈਸ ਸਿਲੰਡਰਾਂ ਤੇ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਦਿਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਦੋ ਸੌ ਰੁਪਏ ਦੀ ਸਬਸਿਡੀ 100 ਰੁਪਏ ਵਧਾ ਕੇ ਤਿੰਨ ਸੌ ਰੁਪਏ ਕਰ ਦਿੱਤੀ ਗਈ ਹੈ।ਦੋਸਤੋ ਰੱਖੜੀ ਮੌਕੇ ਇਸ ਵਿੱਚ ਉਜਵਲਾ ਯੋਜਨਾਂ ਦੇ ਲਾਭਪਾਤਰੀਆਂ ਨੂੰ 200 ਰੁਪਏ ਦੀ ਕਟੌਤੀ ਕੀਤੀ ਸੀ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।