ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ ਦੇ ਵੱਲੋਂ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕੰਮਕਾਜ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਹਰ ਇੱਕ ਵਰਗ ਲਈ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਜਿਵੇਂ ਕਿ ਦੇਸ਼ ਵਿੱਚ ਮਹਿੰਗਾਈ ਦੀ ਮਾਰ ਆਮ ਲੋਕਾਂ ਤੇ ਪੈ ਰਹੀ ਹੈ ਜਿਸ ਕਾਰਨ ਲੋਕਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਚੁੱਕਾ ਹੈ। ਦੱਸ ਦਈਏ ਇਸੇ ਵਿਚਕਾਰ ਹੁਣ ਮੋਦੀ ਸਰਕਾਰ ਦੇ ਵੱਲੋਂ ਦਿਵਾਲੀ ਮੌਕੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ।ਗੰਡੇ ਦੀ ਅਖਿਲ ਭਾਰਤੀ ਔਸਤ ਪ੍ਰਚੂਨ ਕੀਮਤ 57 ਫੀਸਦੀ ਵਧਾ ਕੇ 47 ਰੁਪਏ ਪ੍ਰਤੀ ਕਿਲੋਗ੍ਰਾਮ ਹੋਣ ਤੋਂ ਬਾਅਦ ਖਪਤਕਾਰਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ
ਸ਼ੁਕਰਵਾਰ ਨੂੰ ਪਰਚੂਨ ਬਾਜ਼ਾਰਾਂ ਚ 25 ਕਿਲੋ ਪ੍ਰਤੀ ਕਿਲੋ ਦੀ ਰਾਈਤੀ ਦਰ ਤੇ ਬਫਰ ਸਟੋਕ ਤੋਂ ਗੰਢੇ ਦੀ ਵਿਕਰੀ ਵਧਾਉਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਇੱਕ ਸਾਲ ਪਹਿਲਾਂ ਇਸੇ ਅਰਸੇ ਦੌਰਾਨ ਗੰਡੇ ਦੀ ਅਥਲ ਭਾਰਤੀ ਔਸਤ ਪਰਚੂਨ ਕੀ ਮਤਲਬ 30 ਪ੍ਰਤੀ ਕਿਲੋ ਤੋਂ ਵੱਧ ਕੇ 47 ਕਿਲੋਗ੍ਰਾਮ ਹੋ ਗਈ ਹੈ। ਅੰਕੜਿਆਂ ਅਨੁਸਾਰ ਰਾਸ਼ਟਰੀ ਰਾਜਧਾਨੀ ਚ ਗੰਡੇ ਦੀ ਪਰਚੂਨ ਕੀਮਤ 40 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਜੋ
ਇੱਕ ਸਾਲ ਪਹਿਲਾਂ ਇਸੇ ਮਿਆਦ ਚ 30 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।