ਦੇਖੋ ਪ੍ਰਵਾਸੀਆਂ ਨੇ ਘਰ ‘ਚ ਵੜ੍ਹਕੇ ਚਾੜ੍ਹਤਾ ਚੰਨ੍ਹ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਪੰਜਾਬ ਦੇ ਜ਼ਿਲਿਆਂ ਚ ਹਰ ਰੋਜ਼ ਚੋਰੀ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਰਹਿੰਦੇ ਹਨ

ਉਧਰ ਪੁਲਿਸ ਵੱਲੋਂ ਸਮੇਂ ਸਮੇਂ ਉੱਤੇ ਗ੍ਰਿਫਤਾਰੀਆਂ ਦੇ ਦਾਅਵੇ ਵੀ ਕੀਤੇ ਜਾਂਦੇ ਹਨ ਪਰ ਸੱਚ ਹਰ ਰੋਜ਼ ਖਬਰਾਂ ਰਾਹੀ ਸਾਡੀਆਂ ਅੱਖਾਂ ਸਾਹਮਣੇ ਆਉਂਦਾ ਹੈ ਹੁਣ ਇਦਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਵੱਲੋਂ ਦੋ ਚੋਰਾਂ ਨੂੰ ਰੰਗੇ ਹੱਥੀ ਚੋਰੀ ਕਰਦੇ ਹੋਏ ਫੜ ਲਿਆ ਜਾਂਦਾ ਹੈ ਅਤੇ ਉਹਨਾਂ ਨੂੰ ਸਬਕ ਸਿਖਾਇਆ ਜਾਂਦਾ ਹੈ ਚੋਰਾਂ ਨੇ ਦੱਸਿਆ ਕਿ ਉਹ ਚਿੱਟੇ ਦਾ ਨਸ਼ਾ ਕਰਦੇ ਹਨ ਅਤੇ ਜਦ ਉਹਨਾਂ ਕੋਲ ਪੈਸੇ ਮੁੱਕ ਜਾਂਦੇ ਹਨ ਤਾਂ

ਉਹ ਚੋਰੀ ਦੇ ਪੈਸਿਆਂ ਨਾਲ ਚਿੱਟਾ ਲਾਉਂਦੇ ਹਨ ਲੋਕਾਂ ਦੇ ਵੱਲੋਂ ਇਹਨਾਂ ਚੋਰਾਂ ਨੂੰ ਫੜ ਕੇ ਇਹਨਾਂ ਦੀ ਵੀਡੀਓ ਮੋਬਾਈਲ ਉੱਤੇ ਰਿਕਾਰਡ ਕਰ ਲਈ ਜਾਂਦੀ ਹੈ ਜੋ ਕਿ ਹੁਣ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਤੁਸੀਂ ਵੀ ਇੱਕ ਵਾਰੀ ਇਹ ਵੀਡੀਓ ਜਰੂਰ ਦੇਖੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ,ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *