ਦੇਖੋ ਮੁੰਡੇ ਕੀ ਕਰਦੇ ਫੜੇ ਨਿਹੰਗ ਸਿੰਘਾਂ ਨੇ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਇਤਿਹਾਸਿਕ ਨਗਰ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਐਤਵਾਰ ਤਿੰਨ ਦਸੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ।

ਅਰਦਾਸ ਸਮਾਗਮ ਦੌਰਾਨ ਪੁੱਜੀ ਪਰਮਿੰਦਰ ਸਿੰਘ ਝੋਟਾ ਦੀ ਟੀਮ ਅਤੇ ਨਹਿੰਗ ਸਿੰਘਾਂ ਨੇ ਤਲਵੰਡੀ ਸਾਬੋ ਦੇ ਬੱਸ ਸਟੈਂਡ ਤੋਂ ਚਿੱਟੇ ਦਾ ਨਸ਼ਾ ਵੇਚਦੇ ਅਤੇ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਨਹਿੰਗ ਸਿੰਘਾਂ ਨੇ ਪੰਜਾਬ ਪੁਲਿਸ ਅਤੇ ਸਰਕਾਰ ਤੇ ਸਵਾਲ ਚੁੱਕਦੇ ਕਿਹਾ ਕਿ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ ਜਾ ਰਿਹਾ ਹੈ

ਪਰ ਦੂਜੇ ਪਾਸੇ ਨਸ਼ੇ ਵਾਲੇ ਸ਼ਰੇਆਮ ਨਸ਼ਾ ਵੇਚ ਰਹੇ ਹਨ ਅਤੇ ਕਰ ਰਹੇ ਹਨ, ਉਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *