ਨਾਨੀ ਘਰ ਚਲੇ ਭੈਣ ਭਰਾ…ਟਰੱਕ ਨੇ ਦਰੜ ਦਿੱਤੇ .

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਲੁਧਿਆਣਾ-ਜਲੰਧਰ ਹਾਈਵੇਅ ‘ਤੇ ਅੱਜ ਇਕ ਤੇਜ਼ ਰਫਤਾਰ ਟਰੱਕ ਨੇ

ਇਕ ਭਰਾ-ਭੈਣ ਨੂੰ ਕੁਚਲ ਦਿਤਾ। ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਭਰਾ ਨੂੰ ਜ਼ਖਮੀ ਹਾਲਤ ‘ਚ ਲੋਕਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਚਸ਼ਮਦੀਦਾਂ ਮੁਤਾਬਕ ਹਾਦਸੇ ਦੇ ਕਰੀਬ ਡੇਢ ਘੰਟੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਲੋਕਾਂ ਨੇ ਟਰੱਕ ਡਰਾਈਵਰ ਨੂੰ ਫੜਨ ਲਈ ਟਰੱਕ ਦੇ ਅੱਗੇ ਟਰਾਲੀ ਲਗਾ ਦਿਤੀ। ਲੋਕਾਂ ਨੇ ਟਰੱਕ ਨੂੰ ਰੋਕ ਲਿਆ ਪਰ ਡਰਾਈਵਰ ਫਰਾਰ ਹੋ ਗਿਆ। ਦੂਜੇ ਬੱਚੇ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਲੋਕਾਂ ਮੁਤਾਬਕ ਟਰੱਕ ਦਿੱਲੀ ਤੋਂ ਆ ਰਿਹਾ ਸੀ। ਹਾਦਸੇ ਤੋਂ ਬਾਅਦ ਲੋਕਾਂ ਨੇ ਐਂਬੂਲੈਂਸ ਨੂੰ ਫ਼ੋਨ ਕੀਤਾ ਪਰ ਐਂਬੂਲੈਂਸ 1 ਘੰਟੇ ਤਕ ਨਹੀਂ ਪਹੁੰਚੀ। ਬੱਚਿਆਂ ਦੇ ਪਿਤਾ ਚੰਦਨ ਠਾਕੁਰ ਨੇ ਦਸਿਆ ਕਿ ਉਹ ਜੱਸੀਆ ਰੋਡ ਦਾ ਰਹਿਣ ਵਾਲਾ ਹੈ। ਅੱਜ ਉਸ ਦੀ ਪਤਨੀ ਬੇਟੇ ਯਸ਼ (6 ਸਾਲ) ਅਤੇ ਬੇਟੀ ਰੀਆ (8 ਸਾਲ) ਨਾਲ ਕਰਾਬਾਰਾ ਰੋਡ ‘ਤੇਅਆਪਣੇ ਮਾਪਿਆਂ ਦੇ ਘਰ ਜਾ ਰਹੀ ਸੀ। ਤਿੰਨੇ ਸੜਕ ਪਾਰ ਕਰਨ ਲਈ ਖੜ੍ਹੇ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।

ਟਰੱਕ ਦੇ ਪਹੀਏ ਲੜਕੀ ‘ਤੇ ਚੜ੍ਹ ਗਏ ਅਤੇ ਉਸ ਦੇ ਛੋਟੇ ਬੇਟੇ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਲੋਕਾਂ ਨੇ ਬੇਟੇ ਨੂੰ ਹਸਪਤਾਲ ਦਾਖਲ ਕਰਵਾਇਆ। ਇਸ ਦੇ ਨਾਲ ਹੀ ਪਤਨੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *