ਨਿੱਕੇ ਹੁੰਦਿਆਂ ਤੋਂ ਸੀ ਜਿਗਰੀ ਯਾਰ..ਅੱਜ ਇਕੱਠੇ ਹੀ ਬਲੇ ਸਿਵੇ ਦੇਖ ਮੂੰਹ ਨੂੰ ਆਵੇ ਕਾਲ਼ਜਾ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਵੱਡਾ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿੱਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਜ਼ਿੰਦਾ ਸੜ ਗਏ। ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *