ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਨੌਜਵਾਨ ਨੂੰ ਪਿਆਰ ਕਰਨਾ ਪਿਆ ਮਹਿੰਗਾ,19 ਸਾਲ ਦੇ ਨੌਜਵਾਨ ਦਾ ਕੁੜੀ ਦੇ ਪਰਿਵਾਰ ਨੇ ਕਰਵਾਇਆ ਕਤ ਲ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਦੋਸ਼, ਇਨਸਾਫ ਦੀ ਗੁਹਾਰ ਨੂੰ ਲੈ ਕੇ ਲਗਾਇਆ ਥਾਣੇ ਦੇ ਬਾਹਰ ਧਰਨਾਲੁਧਿਆਣਾ ਦੇ ਬਾੜੇਵੱਲ ਇਲਾਕੇ ਵਿੱਚ ਰਹਿਣ ਵਾਲੇ 19 ਸਾਲ ਦੇ ਮੁੰਡੇ ਨੂੰ ਪਿਆਰ ਕਰਨਾ ਮਹਿੰਗਾ ਪੈ ਗਿਆ। ਕੁੜੀ ਦੇ ਪਰਿਵਾਰ ਵਾਲਿਆਂ ਨੇ ਮਾਂ ਤੋਂ ਉਸ ਦਾ ਜਵਾਨ ਪੁੱਤ ਖੋਹ ਲਿਆ। ਜਾਣਕਾਰੀ ਮੁਤਾਬਕ ਵਿਕਾਸ ਨਾਂ ਦਾ ਮੁੰਡਾ ਇੱਕ ਕੁੜੀ ਨੂੰ ਪਿਆਰ ਕਰਦਾ ਸੀ। ਮੁੰਡੇ ਦੇ ਪਰਿਵਾਰ ਦੇ ਦੋਸ਼ ਹੈ ਕਿ ਕੁੜੀ ਦੇ ਪਰਿਵਾਰ ਨੇ ਨੌਜਵਾਨ ਦਾ ਕਤ ਲ
ਕਰਵਾ ਦਿੱਤਾ। ਇਸ ਮਗਰੋਂ ਮੁੰਡੇ ਦੇ ਪਰਿਵਾਰ ਵਾਲੇ ਥਾਣੇ ਦੇ ਬਾਹਰ ਧਰਨਾ ਲਾ ਕੇ ਇਨਸਾਫ ਦੀ ਗੁਹਾਰ ਕਰ ਰਹੇ ਹਨ।ਇਸ ਸਬੰਧੀ ਵਿਕਾਸ ਦੇ ਪਰਿਵਾਰ ਨੇ ਦੱਸਿਆ ਕਿ ਸਾਡਾ ਪੁੱਤਰ ਕੁੜੀ ਨੂੰ ਪਿਆਰ ਕਰਦਾ ਸੀ। ਲੜਕੀ ਦੇ ਪਰਿਵਾਰ ਨੇ ਮੁੰਡੇ ਨੂੰ ਮਰਵਾਉਣ ਦੀ ਸੁਪਾਰੀ ਦਿੱਤੀ ਸੀ, ਜਿਸ ਤੋਂ ਬਾਅਦ ਤੇਜ਼ਧਾਰ ਹਥਿ ਆਰਾਂ ਦੇ ਨਾਲ ਸਾਡੇ ਪੁੱਤ ਨੂੰ ਮਾਰ ਦਿੱਤਾ ਅਤੇ ਅੱਜ ਅਸੀਂ ਰਘੂਨਾਥ ਚੌਂਕੀ ਦੇ ਬਾਹਰ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਪੁੱਤ ਨੂੰ ਇਨਸਾਫ ਦਿੱਤਾ ਜਾਵੇ ਜਦੋਂ ਤੱਕ ਇਨਸਾਫ ਨਾ ਮਿਲਿਆ ਤਾਂ ਅਸੀਂ ਥਾਣੇ ਦੇ ਬਾਹਰ ਇਸੇ ਤਰੀਕੇ ਨਾਲ ਹੀ ਧਰਨਾ ਲਗਾ ਕੇ ਰੱਖਾਂਗੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ