ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਅੱਜ ਤਾਜਾ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿੱਥੇ ਪਰਿਵਾਰ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਨੌਜਵਾਨ ਗਿੱਦੜਬਾਹਾ ਸ਼ਹਿਰ ਦਾ ਰਹਿਣ ਵਾਲੀ ਸੀ ਅਤੇ ਰੋਜੀ ਰੋਟੀ ਲਈ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ 10 ਜਨਵਰੀ ਨੂੰ ਇਸ ਨੌਜਵਾਨ ਨੇ ਘਰ ਆਉਣਾ ਸੀ ਪਰ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਉੱਥੇ ਹੀ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੀੜਤ ਪਰਿਵਾਰ ਨੇ ਕੈਨੇਡਾ ਸਰਕਾਰ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਹ ਆਪਣੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਤੋਂ ਅਸਮਰੱਥ ਹਨ, ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਸ ਦੀ ਮ੍ਰਿਤਕ ਦੇਹ ਲਿਆਉਣ ਲਈ ਪਰਿਵਾਰ ਦੀ ਮਦਦ ਕਰੇ। ਗੌਰਤਲਬ ਹੈ ਕਿ ਪੰਜਾਬ ਦੀ ਨੌਜਵਾਨ ਪੀੜੀ ਪੜ੍ਹਾਈ, ਰੋਜ਼ਗਾਰ ਅਤੇ
ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੀ ਹੈ ਪਰ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਰੋਜ਼ਾਨਾ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਭਾਰਤ ਵਿੱਚ ਬੈਠੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰ ਰਹੀ ਹੈ।ਬੀਤੇ ਦਿਨੀ ਵਿੱਚ ਪੰਜਾਬ ਦੇ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਇਸ ਖ਼ਬਰ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਹੈ।
ਉਸਦਾ ਭਰਾ 2015 ‘ਚ ਕੈਨੇਡਾ ਗਿਆ ਸੀ। ਹੁਣ ਕੁਝ ਸਮੇਂ ਪਹਿਲਾਂ ਉਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਉਨ੍ਹਾਂ ਕੋਲ ਕੈਨੇਡਾ ਗਏ ਸਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ