ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕਪੂਰਥਲਾ ਦੇ ਫਗਵਾੜਾ (Phagwara) ਨੇੜੇ ਬੁੱਧਵਾਰ ਸਵੇਰੇ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗਣ ਕਾਰਨ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ ਦੋ ਪਰਿਵਾਰ ਦੇ ਜੀਆਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਚੌਕੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਕਾਰ ‘ਚ ਸਵਾਰ ਬਾਕੀ ਜਣਿਆ ਨੂੰ ਬਚਾਇਆ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਔਰਤ ਪੁਰਸ਼ੋਤਮ ਕੌਰ ਵਜੋਂ ਹੋਈ ਹੈ।ਇਹ ਹਾਦਸਾ ਫਗਵਾੜਾ (Phagwara) ਨੈਸ਼ਨਲ ਹਾਈਵੇ ‘ਤੇ ਵਾਪਰਿਆ ਹੈ । ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਆਪਣੀ
ਘਰਵਾਲੀ ਹਰਪ੍ਰੀਤ ਕੌਰ, ਪੁੱਤਰ ਗੁਰਬਾਜ਼ ਸਿੰਘ ਅਤੇ ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਆ ਰਿਹਾ ਸੀ। ਫਗਵਾੜਾ ਦੇ ਪਿੰਡ ਬੋਹਾ ਨੇੜੇ ਇੰਦਰਜੀਤ ਸਿੰਘ ਅਚਾਨਕ ਘਬਰਾਹਟ ਮਹਿਸੂਸ ਕਰਨ ਲੱਗਾ। ਜਿਸ ਕਾਰਨ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।ਪੁਲਿਸ ਨੇ ਹਰਪ੍ਰੀਤ ਕੌਰ (35) ਅਤੇ ਉਸ ਦੇ ਪੁੱਤਰ ਗੁਰਬਾਜ਼ ਸਿੰਘ (5) ਨੂੰ ਬਚਾ ਲਿਆ। ਪਰ ਇੰਦਰਜੀਤ ਸਿੰਘ ਅਤੇ ਪੁਰਸ਼ੋਤਮ ਕੌਰ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ