ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਬੀਤੀ ਦਿਨੀ ਸੰਗਰੂਰ ਦਾ ਇਕ ਨਿੱਜੀ ਸਕੂਲ ਸੁਰਖੀਆਂ ਵਿੱਚ ਆਇਆ ਸੀ
ਜਿਸਦੇ ਹੋਸਟਲ ਦਾ ਖਾਣਾ ਕਰਕੇ ਬੱਚਿਆਂ ਦੇ ਸਿਹਤ ਵੀਗੜੀ ਸੀ ਅਜਿਹਾ ਕੀ ਇਕ ਦੂਜਾ ਮਾਮਲਾ ਨਕੋਦਰ ਵਿੱਚ ਦੇਖਣ ਨੂੰ ਮਿਲਿਆ ਐ ਜਿੱਥੇ ਸੰਤ ਜੂਦ ਕਾਨਵੈਂਟ ਸਕੂਲ ਦੇ ਵਾਟਰ ਕੂਲਰ ਦਾ ਪਾਣੀ ਪੀਣ ਕਾਰਨ ਅਚਾਨਕ ਬੱਚਿਆਂ ਦੀ ਸਿਹਤ ਖਰਾਬ ਹੋ ਗਈ ਜਿਸਨ੍ਹਾਂ ਦਰਜ਼ਨ ਤੋਂ ਵੱਧ ਬੱਚਿਆਂ ਨੂੰ ਸਥਾਨਕ ਹਸਪਤਾਲ ਦਾਖਲ ਕੀਤਾ ਗਿਆ ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੱਚਿਆਂ ਨੇ ਦੱਸਿਆ ਕੀ ਸਕੂਲ ਦੇ ਵਾਟਰ ਕੂਲਰ ਦੇ ਵਿੱਚ ਛਿਪਕਲੀ ਮਰੀ ਪਈ ਸੀ
ਦੂਜੇ ਵਾਸੇ ਇਸ ਮਾਮਲੇ ਬਾਬਤ ਨਕੋਦਰ ਐਸ.ਡੀਐਮ ਦਾ ਕਹਿਣਾ ਐ ਕੀ ਜਾਂਚ ਕੀਤੀ ਜਾ ਰਹੀ ਐ ਐਸ.ਡੀ.ਐਮ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਖਿਲਾਫ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ
ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ
ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ