ਪੁਲਿਸ ਨੇ ਕੀਤੀ ਰੇਡ ਤਾਂ ਘਰ ਅੰਦਰਲੇ ਹਾਲਾਤ ਦੇਖ ਉਡਗੇ ਹੋਸ਼

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ

ਕਿਵੇਂ ਪੰਜਾਬ ਪੁਲਿਸ ਦੇ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਇਸ ਮਾਮਲੇ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਪੰਜਾਬ ਦੇ ਅਬੋਹਰ ਦੇ ਨਿਊ ਸੂਰਜ ਨਗਰੀ ਵਿੱਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਚਾਰ ਔਰਤਾਂ ਸਮੇਤ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸਿਟੀ ਟੂ ਥਾਣੇ ਦੀ ਪੁਲਿਸ ਨੇ ਡਾਇਰੈਕਟਰ ਸਮੇਤ 8 ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਦਰਸਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕੇ ਇਸ ਘਰ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਧੰਦਾ ਚਲਾਇਆ ਜਾ ਰਿਹਾ ਹੈ ਅਤੇ ਗੁਪਤ ਸੂਤਰਾਂ ਦੇ ਅਧਾਰ ਉਤੇ ਅੱਜ ਪੁਲਿਸ ਵਲੋਂ ਇਸ ਘਰ ਵਿਚ ਰੇਡ ਕੀਤੀ ਗਈ ਜਿਸ ਦੌਰਾਨ ਕਈ ਮੁੰਡੇ ਕੁੜੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *