ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ,ਮਾਂ ਨੇ ਰੋ ਰੋ ਦੱਸਿਆ ਕਿਵੇਂ ਪਤੀ ਨਾਲ ਕਰਦੀ ਸੀ ਇਹ ਕਰਤੂਤਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਕੋਟ ਮੀਤ ਸਿੰਘ ਇਲਾਕੇ ਵਿਚ ਏਐਸਆਈ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਪਰਿਵਾਰ ਨੇ ਮ੍ਰਿਤਕ ਦੀ ਪਤਨੀ ਉਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਦਸਿਆ ਜਾ ਰਿਹਾ ਹੈ ਕਿ ਜੀਆਰਪੀ ਪੁਲਿਸ ਮੁਲਾਜ਼ਮ ਨੇ ਖੁਦਕੁਸ਼ੀ ਕੀਤੀ ਹੈ ਹਾਲਾਂਕਿ ਮ੍ਰਿਤਕ ਸ਼ਮਸ਼ੇਰ ਸਿੰਘ ਦੇ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਵਲੋ ਇਸ ਨੂੰ ਕਤਲ ਦਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਸ਼ਮਸ਼ੇਰ ਸਿੰਘ ਦੀ ਮਾਤਾ ਨੇ ਦਸਿਆ ਕਿ ਉਸ ਦੇ ਪਤੀ ਦੀ ਮੌਤ ਤੋ ਬਾਅਦ ਉਸ ਦੇ ਬੇਟੇ ਸ਼ਮਸ਼ੇਰ ਸਿੰਘ ਨੂੰ ਪੁਲਿਸ ਦੀ

ਨੌਕਰੀ ਮਿਲੀ ਸੀ। ਨੌਕਰੀ ਤੋਂ ਬਾਅਦ ਜਦੋਂ ਉਸ ਦਾ ਵਿਆਹ ਹੋਇਆ ਪਤਨੀ ਨੇ ਉਸ ਨੂੰ ਵੱਖ ਰਹਿਣ ਲਈ ਮਜਬੂਰ ਕੀਤਾ ਅਤੇ ਹੁਣ ਉਹ ਸਰਕਾਰੀ ਕੁਆਟਰ ਵਿਚ ਰਹਿ ਰਿਹਾ ਸੀ। ਉਸ ਦੀ ਇਕ ਚਾਰ ਸਾਲ ਦੀ ਧੀ ਵੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸ਼ਮਸ਼ੇਰ ਸਿੰਘ ਦੀ ਪਤਨੀ ਅਤੇ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕੀਤਾ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸ਼ਨ ਕੋਲੋ ਮੰਗ ਕਰਦੇ ਹਾਂ ਕਿ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਫਿਲਹਾਲ ਇਸ ਸਬੰਧੀ ਪੁਲਿਸ ਵਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *