ਪੰਜਾਬ ਦੇ ਲੋਕੋ ਆਪਣੀਆਂ ਬੱਚੀਆਂ ਦਾ ਰੱਖੋ ਖਿਆਲ, ਆਹ ਦੇਖੋ ਕੁੜੀਆਂ ਨਾਲ ਕੀ ਹੋਇਆ, ਕਿੱਥੇ ਗਈਆਂ ?

ਫਿਰੋਜ਼ਪੁਰ ਵਿੱਚ ਉਸ ਵੇਲੇ ਸਭ ਸੋਚਾਂ ਦੇ ਵਿੱਚ ਪੈ ਗਏ ਜਦੋਂ ਉੱਥੇ ਇੱਕ ਨਹੀਂ ਦੋ ਨਹੀਂ ਬਲਕਿ ਤਿੰਨ ਤਿੰਨ ਨਾ ਬਾਲਕ ਲੜਕੀਆਂ ਗਾਇਬ ਹੋ ਗਈਆਂ,, ਜਿਸ ਨੂੰ ਲੈ ਕੇ ਪਰਿਵਾਰ ਵਾਲੇ ਤਿੰਨ ਦਿਨਾਂ ਤੋਂ ਆਪਣੀਆਂ ਬੱਚਿਆਂ ਦੀ ਭਾਲ ਕਰ ਰਹੇ ਨੇ,, ਮਿਲੀ ਜਾਣਕਾਰੀ ਅਨੁਸਾਰ ਲੜਕੀਆਂ ਪਰਵਾਸੀ ਪਰਿਵਾਰ ਨਾਲ ਸਬੰਧਤ ਹਨ। ਜੋ ਰੋਜਾਨਾ ਕਬਾੜ ਚੁਗਣ ਲਈ ਜਾਂਦੀਆਂ ਸਨ। ਅਤੇ ਤਿੰਨ ਦਿਨ ਪਹਿਲਾਂ ਉਹ ਅਚਾਨਕ ਲਾਪਤਾ ਹੋ ਗਈਆਂ

ਜਿਨ੍ਹਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਚੱਲਿਆਂ।, ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਸਾਡੀਆਂ ਬੱਚੀਆਂ ਨੂੰ ਕਿਸੇ ਨੇ ਰੱਖਿਆ ਵੀ ਹੋਇਆ ਤਾਂ ਉਹਨਾਂ ਨੂੰ ਛੱਡ ਦਿੱਤਾ ਜਾਵੇ ਅਸੀਂ ਕੋਈ ਵੀ ਕਾਰਵਾਈ ਨਹੀਂ ਕਰਾਂਗੇ।ਦੂਸਰੇ ਪਾਸੇ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੋਲਬਾਗ ਦੇ ਰਹਿਣ ਵਾਲੇ ਕੁੱਝ ਪਰਵਾਸੀ ਪਰਿਵਾਰਾਂ ਦੀਆਂ ਤਿੰਨ ਲੜਕੀਆਂ ਲਾਪਤਾ ਹੋਈਆਂ ਹਨ।ਅਤੇ ਪਰਿਵਾਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ। ਅਤੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।ਖੈਰ ਸੋਚਣ ਤੇ ਵਿਚਾਰਨ ਵਾਲਾ ਮਸਲਾ ਜਰੂਰ ਹੈ ਕਿ ਆਖਰ ਤਿੰਨੋਂ ਲੜਕੀਆਂ ਗਾਇਬ ਕਿੱਥੇ ਹੋਈਆਂ ਬਾਕੀ ਦੇਖਣਾ ਹੋਵੇਗਾ ਕਿ ਜਦੋਂ ਇਹ ਲਾਪਤਾ ਹੋਈਆਂ ਕੁੜੀਆਂ ਪੁਲਿਸ ਦੇ ਹਵਾਲੇ ਹੋਣਗੀਆਂ ਤਾਂ ਫਿਰ ਖੁਲਾਸਾ ਹੋਵੇਗਾ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *