ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ (ਜੋਗਿੰਦਰ ਨਗਰ ਸਕੂਲ ਬੱਸ ਹਾਦਸਾ) ਵਾਪਰਿਆ ਹੈ। ਇਸ ਹਾਦਸੇ ‘ਚ 30 ਸਕੂਲੀ ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਫਿਲਹਾਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਇੱਥੇ ਇੱਕ ਨਿੱਜੀ ਸਕੂਲ ਦੀ ਬੱਸ ਅਤੇ ਟਰਾਲੀ ਵਿਚਾਲੇ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਡਰਾਈਵਰ
ਸਮੇਤ 20 ਤੋਂ ਵੱਧ ਬੱਚੇ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜੋਗਿੰਦਰਨਗਰ ਵਿਖੇ ਦਾਖਲ ਕਰਵਾਇਆ ਗਿਆ ਹੈ।ਮੰਗਲਵਾਰ ਸਵੇਰੇ ਮੰਡੀ-ਪਠਾਨਕੋਟ ਮੁੱਖ ਮਾਰਗ ‘ਤੇ ਇੱਕ ਨਿੱਜੀ ਸਕੂਲ ਦੀ ਬੱਸ ਵਿਦਿਆਰਥੀਆਂ ਨੂੰ ਲੈ ਕੇ ਜੋਗਿੰਦਰਨਗਰ ਤੋਂ ਮੰਡੀ ਜਾ ਰਹੀ ਸੀ। ਇਸੇ ਦੌਰਾਨ ਜੋਗਿੰਦਰ ਨਗਰ ਦੀ ਪਹੁੰਚ ਰੋਡ ’ਤੇ ਮੋੜ ’ਤੇ ਬੱਸ ਸਾਹਮਣੇ ਤੋਂ ਆ ਰਹੀ ਟਰਾਲੀ ਨਾਲ ਟਕਰਾ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ