ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਦੇਸ਼ ਦੇ ਵਿੱਚ ਲਗਾਤਾਰ ਹੀ ਸੜਕੀ ਹਾਦਸੇ ਵਾਪਰ ਰਹੇ ਹਨ ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਸੜਕੀ ਆਵਾਜਾਈ ਮੰਤਰਾਲੇ ਦੇ ਵੱਲੋਂ ਲਗਾਤਾਰ ਹੀ ਲੋਕਾਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਤੇ ਸੜਕੀ ਨਿਯਮਾਂ ਦੀ ਪਾਲਣਾ ਕਰਦੀ ਅਪੀਲ ਕੀਤੀ ਜਾਂਦੀ ਹੈ ਪਰ ਲੋਕਾਂ ਦੇ ਵੱਲੋਂ ਕਈ ਵਾਰ ਅਣਗੈਲੀ ਵਰਤੀ ਜਾਂਦੀ ਹੈ ਜਿਸ ਕਾਰਨ ਹਾਦਸੇ ਵਾਪਰ ਜਾਂਦੇ ਨੇ ਸੋ ਸਕੂਲੀ ਬੱਸ ਨਾਲ ਹੁਣ ਵੱਡਾ ਹਾਦਸਾ ਵਾਪਰਿਆ ਹੈ। ਯੂਪੀ ਚ 12 ਬੰਕੀ
ਜ਼ਿਲਹੇ ਦੇ ਦੇਵ ਇਲਾਕੇ ਚ ਮੰਗਲਵਾਰ ਇੱਕ ਵਿਦਿਕ ਟੂਰ ਤੋਂ ਵਾਪਸ ਆ ਰਹੀ ਤੇਜ਼ ਰਫਤਾਰ ਸਕੂਲ ਬੱਸ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਚ ਪਲਟ ਗਈ ਜਿਸ ਵਿੱਚ ਤਿੰਨ ਬੱਚਿਆਂ ਤੇ ਕੰਡਕਟਰ ਦੀ ਮੌਤ ਹੋ ਗਈ ਜਦਕਿ 32 ਬੱਚੇ ਜ਼ਖਮੀ ਹੋਏ ਹਨ ਜਿੰਨਾਂ ਚ ਚਾਰ ਨੂੰ ਗੰਭੀਰ ਹਾਲਤ ਚ ਲਖਨਊ ਦੇ ਡਰਾਮਾ ਸੈਂਟਰ ਭੇਜਿਆ ਗਿਆ ਹੈ। ਪੁਲਿਸ ਅਨੁਸਾਰ ਬੱਸ ਡਿਵੈਲਪਮੈਂਟ ਬਲਾਕ ਸੂਰਤਗੰਜ ਦੇ ਹਲਕਾ ਕੰਪੋਜਿਟ ਸਕੂਲ ਦੇ ਬੱਚੇ ਵਿਦਿਅਕ ਕੰਮਾਂ ਲਈ ਲਖਨਊ ਗਏ ਸਨ ਉਥੋਂ ਵਾਪਸ ਆਉਂਦੇ ਸਮੇਂ ਹੀ ਤੇਜ਼ ਰਫਤਾਰ ਬੱਸ ਇੱਕ ਬਾਈਕ ਨੂੰ ਸਵਾਰ ਨੂੰ
ਬਚਾਉਣ ਚ ਕੋਸ਼ਿਸ਼ ਕਾ ਬੇਕਾਬੂ ਹੋ ਕੇ ਪਲਟ ਗਈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।