ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਮਿਆਣੀ ਝਮੇਲਾ ਵਿਖੇ ਇਕ ਕਰਿਆਨੇ ਦੀ ਦੁਕਾਨ ‘ਤੇ ਬੈਠੀ ਔਰਤ ਦੇ ਕੰਨਾਂ ‘ਚੋਂ ਵਾਲੀਆਂ ਨੂੰ ਝਪਟਾ ਮਾਰ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਛਿਆ ਦੇਵੀ ਪਤਨੀ ਰਸ਼ਪਾਲ ਸਿੰਘ ਵਾਸੀ ਮਿਆਣੀ ਝਮੇਲਾ ਨੇ ਦੱਸਿਆ ਕਿ ਮੈਂ ਆਪਣੀ ਮੇਨ ਰੋਡ ਸਥਿਤ ਕਰਿਆਨੇ ਦੀ ਦੁਕਾਨ ‘ਤੇ ਬੈਠੀ ਹੋਈ ਸੀ ਇਕ ਮੋਟਰਸਾਈਕਲ ‘ਤੇ 2 ਮੋਨੇ ਨੌਜਵਾਨ ਆਏ, ਜਿਨਾਂ ‘ਚੋਂ ਇਕ ਨੇ ਸਾਈਕਲ ਤੋਂ ਉੱਤਰ ਕੇ ਦੁਕਾਨ ਦੇ ਅੰਦਰ ਆ ਕੇ ਮੇਰੇ ਕੋਲੋਂ ਮੂੰਗਫਲੀ ਦੇ 2 ਪੈਕਟ ਮੰਗੇ,
ਜਦ ਮੈਂ ਮੂੰਗਫਲੀ ਦੇ ਪੈਕਟ ਦਿੱਤੇ ਤਾਂ ਉਸ ਨੇ ਆਪਣੀ ਜੇਬ ‘ਚੋਂ 20 ਰੁਪਏ ਕੱਢਣ ਲਈ ਪੈਸੇ ਦਿੱਤੇ, ਜਦ ਮੈਂ ਗੱਲੇ ਵਾਲੀ ਸਾਈਡ ਨੂੰ ਹੋ ਕੇ ਪੈਸੇ ਕੱਟਣ ਲੱਗੀ ਤਾਂ ਉਹ ਅਚਾਨਕ ਮੇਰੇ ਕੰਨਾਂ ਨੂੰ ਝਪਟਾ ਮਾਰ ਕੇ ਵਾਲੀਆਂ ਧੂਹ ਕੇ ਲੈ ਗਿਆ। ਦੋਵੇਂ ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਰਾਰ ਹੋ ਗਏ। ਮੈਂ ਉਨ੍ਹਾਂ ਦਾ ਪਿੱਛਾ ਕੀਤਾ ਪਰ ਹੱਥ ਨਹੀਂ ਆਏ। ਇਹ ਸਾਰੀ ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਇਸ ਸਬੰਧੀ ਥਾਣਾ ਬਹਿਰਾਮਪੁਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ