ਮਾਡਰਨ ਘੋੜੇ ‘ਤੇ ਸਵਾਰ ਹੋ ਕੇ ਪੁਲਿਸ ਸਾਹਮਣੇ ਖੜ੍ਹ ਗਿਆ ਇਹ Nihang Singh

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਹਜ਼ਾਰਾਂ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਤੋਂ ਕਿਸਾਨ ਨਾਰਾਜ਼ ਹਨ। ਇਸ ਸਮੁੱਚੀ ਲਹਿਰ ਦੇ ਆਗੂ ਵਜੋਂ ਇੱਕ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਨਾਂ ਅੱਗੇ ਆ ਰਿਹਾ ਹੈ।ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਕਿਸਾਨਾਂ ਨੇ ਸ਼ਾਮ ਢਲਦਿਆਂ ਹੀ ਧਰਨਾ ਸਮਾਪਤ ਕਰ ਦਿੱਤਾ। ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਉਹ ਫਿਰ ਤੋਂ ਦਿੱਲੀ ਵੱਲ ਰਵਾਨਾ ਹੋਣਗੇ। ਕਿਸਾਨ ਆਗੂ ਦੱਸ ਰਹੇ ਹਨ ਕਿ ਪੁਲੀਸ ਨਾਲ ਝੜਪ ਵਿੱਚ 80 ਦੇ ਕਰੀਬ ਕਿਸਾਨ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਧਰਨੇ ਦਾ ਸਮਰਥਨ ਕੀਤਾ ਹੈ। ਹਰਿਆਣਾ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਅਤੇ ਬਠਿੰਡਾ ਦੇ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਅਤੇ ਪੰਜਾਬ ਦੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਹੈ। ਕਿਸਾਨਾਂ ਅਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ ਝੜਪ ਹੋ ਗਈ, ਜਿਸ ‘ਚ ਕਈ ਕਿਸਾਨ ਜ਼ਖਮੀ ਹੋ ਗਏ। ਦੋਵਾਂ ਪਾਸਿਆਂ ਤੋਂ ਭਾਰੀ ਲਾਠੀਚਾਰਜ ਹੋਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *