ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ‘ਚ ਸਵਾਰੀਆਂ ਦਾ ਸਫਰ ਕਰਨਾ ਔਖਾ ਹੋ ਗਿਆ ਹੈ
ਕਿਉਂਕਿ ਬੱਸਾਂ ਵਿੱਚ ਉਨ੍ਹੀਆਂ ਹੀ ਸਵਾਰੀਆਂ ਹੀ ਚੜ੍ਹਣਗੀਆਂ ਜਿੰਨੀਆਂ ਬੱਸਾਂ ਵਿੱਚ ਸੀਟਾਂ ਹਨ। ਅਜਿਹੀ ਸਥਿਤੀ ਵਿੱਚ, ਬਾਕੀ ਯਾਤਰੀਆਂ ਨੂੰ ਕਿਸੇ ਹੋਰ ਬੱਸ ਦਾ ਇੰਤਜ਼ਾਰ ਕਰਨਾ ਪਏਗਾ ਅਤੇ ਜਦੋਂ ਤੱਕ ਉਨ੍ਹਾਂ ਨੂੰ ਸੀਟ ਨਹੀਂ ਮਿਲਦੀ, ਉਹ ਸਫ਼ਰ ਨਹੀਂ ਕਰ ਸਕਣਗੇ।ਦਰਅਸਲ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਰੋਸ ਮੁਜ਼ਾਹਰੇ ਦਾ ਇਹ ਫੈਸਲਾ ਹੁਣ ਮੁਲਾਜ਼ਮਾਂ ਦੀ ਤਰਫੋਂ ਅਪਣਾਇਆ ਜਾਵੇਗਾ। ਰੋਡਵੇਜ਼ ਯੂਨੀਅਨ ਦੇ ਮੁਲਾਜ਼ਮਾਂ ਅਨੁਸਾਰ
ਜੇਕਰ ਬੱਸਾਂ ਵਿੱਚ ਸੀਟਾਂ ਦੀ ਗਿਣਤੀ ਦੇ ਹਿਸਾਬ ਨਾਲ ਸਵਾਰੀਆਂ ਨੂੰ ਲਿਜਾਇਆ ਜਾਂਦਾ ਹੈ ਤਾਂ ਪੰਜਾਬ ਸਰਕਾਰ ਨੂੰ ਹੋਰ ਨੁਕਸਾਨ ਉਠਾਉਣਾ ਪੈ ਸਕਦਾ ਹੈ। ਸਰਕਾਰ ਪਹਿਲਾਂ ਹੀ ਔਰਤਾਂ ਲਈ ਮੁਫ਼ਤ ਯਾਤਰਾ ਕਰਕੇ ਭਾਰੀ ਨੁਕਸਾਨ ਝੱਲ ਰਹੀ ਹੈ। ਸਰਕਾਰ ਵੱਲੋਂ ਮੁਫਤ ਬੱਸ ਸਕੀਮ ਕਾਰਨ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਨੂੰ ਵੀ ਪੈਸੇ ਦੇਣੇ ਪੈਂਦੇ ਹਨ। ਸਰਕਾਰ ਅਜੇ ਵੀ ਕਰੀਬ 350 ਕਰੋੜ ਰੁਪਏ ਸਾਲਾਨਾ ਅਦਾ ਕਰ ਰਹੀ ਹੈ। ਇਸ ਵੇਲੇ ਟਰਾਂਸਪੋਰਟ ਕੰਪਨੀਆਂ ਸਰਕਾਰ ਵੱਲ ਕਰੋੜਾਂ ਰੁਪਏ ਬਕਾਇਆ ਹਨ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ