ਰਾਤ ਨੂੰ ਡਿਉਟੀ ਤੋਂ ਵਾਪਸ ਆ ਰਹੇ SDO ਦਾ ਕੁਟਾਪਾ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਫ਼ਿਰੋਜ਼ਪੁਰ ‘ਚ ਐੱਸਡੀਓ ਹੈੱਡਵਰਕਸ ਇਰੀਗੇਸ਼ਨ (SDO Headworks Irrigation) ਰਜਿੰਦਰ ਪਾਲ ਗੋਇਲ ‘ਤੇ ਕੈਨਾਲ ਕਲੋਨੀ ਨੇੜੇ ਡਿਊਟੀ ਤੋਂ ਵਾਪਸ ਆਉਂਦੇ ਸਮੇਂ ਤਿੰਨ ਤੋਂ ਚਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਐੱਸਡੀਓ ਰਜਿੰਦਰ ਪਾਲ ਗੋਇਲ ਇਹ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਹਾਲਤ ਵਿੱਚ ਰਜਿੰਦਰ ਪਾਲ ਗੋਇਲ ਨੇ ਦੱਸਿਆ ਕਿ ਡਿਊਟੀ ਤੋਂ

ਆਉਂਦੇ ਸਮੇਂ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸਰਕਾਰੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਉਸ ਦੇ ਸਿਰ ‘ਤੇ ਤਲਵਾਰ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਪੀੜਤ ਐੱਸਡੀਓ ਨੇ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ,ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *