ਰੀਲ ਬਣਾਉਣ ਦੇ ਚੱਕਰ ‘ਚ ਫੜ੍ਹੇ ਗਏ ਕਰੋੜਾਂ ਲੁੱਟਣ ਵਾਲੇ ਲੁਟੇਰੇ !

ਦੋਸਤ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ, ਵੀਡੀਓ ਵਿਚ ਦੇਖੇ ਜਾ ਰਿਹਾ ਹੈ ਕਿ ਇੱਕ ਵਿਅਕਤੀ ਜੋ ਕਿ ਆਪਣੀ ਗੱਡੀ ਵਿਚ ਜਾਂਦਾ ਹੋਇਆ ਪੈਸਿਆਂ ਦੀ ਵੀਡੀਓ ਬਣਾ ਕੇ ਇੰਸਟਾਗਰਾਮ ਉੱਤੇ ਸਟੋਰੀ ਅਤੇ ਰੀਲ ਅਪਲੋਡ ਕਰ ਦਿੰਦਾ ਹੈ। ਜਿਸੁ ਤੋ ਬਾਅਦ ਪੁਲਿਸ ਵਾਲੇ ਓਹਨਾਂ ਤੇ ਕਾਰਵਾਈ ਕਰਦੇ ਹਨ ਅਤੇ

ਪਤਾ ਲੱਗਦਾ ਹੈ ਕਿ ਉਹ ਇਕ ਗੁੰਡਾਗਰਦੀ ਕਰਨ ਵਾਲੀ ਕੁੜੀ ਦਾ ਭਰਾ ਹੈ। ਤੁਹਾਨੂੰ ਦੱਸ ਦਈਏ ਕਿ ਉਸ ਕੁੜੀ ਦਾ ਡਾਕੂ ਅਸੀਂਨਾ ਮਨਦੀਪ ਕੌਰ ਦੱਸਿਆ ਜਾ ਰਿਹਾ ਹੈ। ਜਿਸ ਨੂੰ ਹੁਣ ਪੁਲੀਸ ਵਾਲਿਆਂ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੇ ਭਰਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਪਹਿਲਾਂ ਉਹਨਾਂ ਦੇ ਖ਼ਿਲਾਫ਼

ਕਾਰਵਾਈ ਕੀਤੀ ਸੀ। ਤੁਹਾਨੂੰ ਦੱਸ ਦਈਏ ਕਿ ਇਸ ਬਾਰੇ ਉਹਨਾਂ ਨੂੰ ਰਹਿਣ ਦੇ ਵਾਈਰਲ ਹੋਣ ਕਾਰਨ ਪਤਾ ਚਲਿਆ‌। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ