ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ
ਮੋਗਾ ‘ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਟਰੇਨ ਦੀ ਲਪੇਟ ‘ਚ ਆਉਣ ਕਾਰਨ ਇਕ ਔਰਤ ਅਤੇ ਉਸ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜਦੋਂ ਕਿ ਬੱਚਾ 3 ਮਹੀਨਿਆਂ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਿੱਥੇ ਬੀਤੀ ਸ਼ਾਮ ਹਰ ਪਾਸੇ ਮੰਦਰਾਂ ‘ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਮੰਦਰਾਂ ‘ਚ ਦੀਪਮਾਲਾ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਭੀਮਨਗਰ ਨੇੜੇ ਉਕਤ ਔਰਤ ਅਤੇ ਉਸ ਦਾ ਬੱਚਾ ਇਸ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ।
ਟਰੇਨ ਦੀ ਲਪੇਟ ‘ਚ ਆਉਣ ਕਾਰਨ ਔਰਤ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਚੇ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਇਨ੍ਹਾਂ ਦੋਹਾਂ ਨੂੰ ਬਚਾਉਣ ਗਿਆ ਇਖ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਤੋਂ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕ ਔਰਤ ਅਤੇ ਬੱਚੇ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ