ਅੰਮਿਤਸਰ ਦੇ ਵਿੱਚ ਇਕ ਪੀੜਿਤ ਪਤਨੀ ਦੇ ਪਤੀ ਨੇ ਉਸ ਦੇ ਨਾਲ ਜ਼ਬਰਦਸਤੀ ਕੀਤੀ। ਪੀੜਤ ਪਤਨੀ ਦਾ ਕਹਿਣਾ ਹੈ ਕਿ ਉਸ ਦ ਵਿਆਹ ਸੱਤ ਸਾਲ ਪਹਿਲਾਂ ਕੋਟ ਖਾਲਸਾ ਇਲਾਕੇ ਵਿਖੇ ਹੋਇਆ ਸੀ, ਉਸ ਦਾ ਪਤੀ ਮੰਗਤ ਰਾਮ ਉਸ ਨਾਲ ਕਾਫੀ ਕੁੱ ਟਮਾਰ ਕਰਦਾ ਹੈ ਤੇ ਉਸ ਨੂੰ ਤੰਗ ਪਰੇਸ਼ਾਨ ਕਰਦਾ ਸੀ, ਜਿਸ ਤੇ ਚਲਦੇ ਉਹ ਪਿਛਲੇ ਦੋ ਸਾਲਾਂ ਤੋਂ ਆਪਣੇ ਪੇਕੇ ਘਰ ਆ ਗਈ। ਅੱਜ ਉਸ ਦੇ ਪਤੀ ਵੱਲੋਂ ਉਸ ਨਾਲ ਜਦੋਂ ਉਹ ਆਪਣੀ ਨੌਕਰੀ ਤੋਂ ਘਰ ਵਾਪਸ ਆ ਰਹੀ ਸੀ ਤੇ
ਰਸਤੇ ਵਿੱਚ ਉਸ ਦੇ ਪਤੀ ਵੱਲੋਂ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਨਾਲ ਕੁੱ ਟਮਾਰ ਕੀਤੀ ਗਈ, ਜਿਸ ਦੇ ਚਲਦੇ ਪੀੜਿਤ ਪਤਨੀ ਨੇ ਆਪਣੀ ਇੱਜਤ ਨੂੰ ਬਚਾਉਣ ਅਤੇ ਇਨਸਾਫ ਦੀ ਗੁਹਾਰ ਪੁਲਿਸ ਪ੍ਰਸ਼ਾਸਨ ਦੇ ਅੱਗੇ ਲਗਾਈ।ਉਸ ਦਾ ਕਹਿਣਾ ਹੈ ਕਿ ਮੈਂ ਪਹਿਲਾਂ ਵੀ ਕਈ ਵਾਰ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਸ਼ਿਕਾਇਤ ਕਰ ਚੁੱਕੀ ਹਾਂ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਉੱਥੇ ਹੀ ਹਿੰਦੂ ਸ਼ਿਵ ਸੈਨਾ ਟਕਸਾਲੀ ਦੇ
ਆਗੂ ਬ੍ਰਿਜਮੋਹਨਸੂਰੀ ਇਸ ਪੀੜਿਤ ਔਰਤ ਜਿਸਦਾ ਨਾਂ ਨੇਹਾ ਦੱਸਿਆ ਜਾ ਰਿਹਾ ਹੈ, ਉਸ ਦੇ ਹੱਕ ਵਿਚ ਉਤਰੇ ਉਹਨਾਂ ਕਿਹਾ ਕਿ ਅੱਜ ਤੋਂ ਦੋ ਸਾਲ ਪਹਿਲਾਂ ਵੀ ਇਹ ਔਰਤ ਸਾਡੇ ਕੋਲ ਆਈ ਸੀ ਤੇ ਇਸ ਦੇ ਪਤੀ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਤੇ ਉਸ ਸਮੇਂ ਵੀ ਅਸੀਂ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਸੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਆਏ ਦਿਨ ਇਸ ਦੇ ਪਤੀ ਵੱਲੋਂ ਇਸ ਦੇ ਘਰ ਵੜ ਕੇ ਬਜ਼ੁਰਗ ਮਾਂ ਦੇ ਸਾਹਮਣੇ ਇਸ ਨਾਲ ਕੁੱਟਮਾਰ ਕੀਤੀ ਜਾਂਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ