ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ, 4 ਦੀ ਮੌ ਤ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪਟਿਆਲਾ ‘ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਨੌਜਵਾਨਾਂ ਦੀ ਮੌ ਤ ਹੋ ਗਈ ਅਤੇ ਦੋ ਕੁੜੀਆਂ ਗੰਭੀਰ ਜ਼ਖਮੀ ਹਨ। ਸੂਤਰਾਂ ਮੁਤਾਬਕ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ

v

ਡਿਗਰੀ ਪੂਰੀ ਹੋਣ ‘ਤੇ ਹੋਟਲ ‘ਚੋਂ ਪਾਰਟੀ ਕਰਕੇ ਨਿਕਲੇ ਸਨ ਅਤੇ ਉਸ ਤੋਂ ਬਾਅਦ ਗੱਡੀਆਂ ਦੀ ਦੌੜ ਲਗਾ ਰਹੇ ਸੀ, ਜਿਸ ਦੌਰਾਨ ਇਹ ਦਿਲ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੇਲ ਲਗਾ ਰਹੇ ਵਿਦਿਆਰਥੀਆਂ ਦੀ ਆਪਣੀਆਂ ਦੋ ਕਾਰਾਂ ਹੀ ਆਪਸ ਵਿਚ ਟਕਰਾਅ ਗਈਆਂ, ਜਿਸ ਤੋਂ ਬਾਅਦ ਗੱਡੀਆਂ ਵਿਚ ਸਵਾਰ 6 ਵਿਦਿਆਰਥੀਆਂ ‘ਚੋਂ 4 ਦੀ ਮੌਕੇ ‘ਤੇ ਹੀ ਮੌ ਤ ਹੋ ਗਈ, ਜਿਨ੍ਹਾਂ ਵਿਚੋਂ 2 ਕੁੜੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜ਼ਖਮੀਆਂ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *