ਵਿਦੇਸ਼ੋ ਫੋਨ ਕਰ ਪੁੱਤ ਨੇ ਨੂੰਹ ਬਾਰੇ ਦਿੱਤਾ ਅਜਿਹਾ ਸੁਨੇਹਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੇ ਨਡਾਲਾ ਕਸਬੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਸ਼ੱਕੀ ਹਾਲਾਤਾਂ ਵਿਚ ਔਰਤ ਵੱਲੋਂ ਖੁ ਦਕੁਸ਼ੀ ਕਰ ਲਈ ਗਈ ਹੈ। ਔਰਤ ਵੱਲੋਂ ਘਰ ਵਿਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਘਟਨਾ ਦੇ ਬਾਅਦ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।ਮ੍ਰਿਤਕ ਔਰਤ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ ਤੇ ਉਸ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਪੁਲਿਸ ਮੁਤਾਬਕ ਔਰਤ 2 ਦਿਨ ਪਹਿਲਾਂ ਇਲਾਕੇ ਵਿਚ ਦੇਖੀ ਗਈ ਤੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸੇ ਦਾ ਫੋਨ ਨਹੀਂ ਚੁੱਕ ਰਹੀ ਸੀ ਤੇ ਅਚਾਨਕ ਜਦੋਂ ਉਹ ਘਰ

ਵਿਚ ਜਾਂਦੇ ਹਨ ਤਾਂ ਘਰ ਵਿਚ ਦੇਖਿਆ ਜਾਂਦਾ ਹੈ ਕਿ ਉਸ ਨੇ ਫਾਹਾ ਲੈ ਕੇ ਆਪਣੇ ਜੀਵਨ ਨੂੰ ਖਤਮ ਕਰ ਲਿਆ ਹੈ।ਪੁਲਿਸ ਚੌਕੀ ਨਡਾਲਾ ਨੂੰ ਜਦੋਂ ਇਸ ਗੱਲ ਦੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚ ਜਾਂਦੀ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਜਾਦੀ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਦਾ ਕੋਈ ਜਵਾਕ ਨਹੀਂ ਸੀ ਜਿਸ ਕਰਕੇ ਔਰਤ ਡਿਪ੍ਰੈਸ਼ਨ ਵਿਚ ਰਹਿੰਦੀ ਸੀ। ਪਰ ਅਜੇ ਕੁਝ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ। ਡੀਐੱਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *